Breaking News
Home / Breaking News / ਪ੍ਰਧਾਨ ਮੰਤਰੀ ਮੋਦੀ ਨੂੰ ਸਲਾਮ ਕਰਦਾ ਹਾਂ – ਅਰਵਿੰਦ ਕੇਜਰੀਵਾਲ

ਪ੍ਰਧਾਨ ਮੰਤਰੀ ਮੋਦੀ ਨੂੰ ਸਲਾਮ ਕਰਦਾ ਹਾਂ – ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਜੀਕਲ ਸਟ੍ਰਾਈਕ ਤੋਂ ਬਾਅਦ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਲਾਮ ਕਰਦੇ ਹਨ।ਉਨ੍ਹਾਂ ਕਿਹਾ ਕਿ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਜੋ ਕਿ ਅੰਤਰਰਾਸ਼ਟਰੀ ਮੀਡੀਆ ‘ਚ ਝੂਠ ਬੋਲ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਪਾਕਿਸਤਾਨ ਨੂੰ ਜ਼ਮੀਨ ‘ਤੇ ਜਵਾਬ ਦਿੱਤਾ ਹੈ ਉਸੇ ਤਰਾਂ ਪਾਕਿਸਤਾਨ ਦੇ ਇਸ ਪ੍ਰਾਪੇਗੰਡਾ ਦਾ ਵੀ ਜਵਾਬ ਦਿੱਤਾ ਜਾਵੇ, ਉਹ ਪ੍ਰਧਾਨ ਮੰਤਰੀ ਦੇ ਨਾਲ ਹਨ।

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *