Home / Breaking News / ਲਖਨਊ ‘ਚ ਅੱਜ ਦੁਸਹਿਰਾ ਮਨਾਉਂਗੇ ਪ੍ਰਧਾਨ ਮੰਤਰੀ ਮੋਦੀ

ਲਖਨਊ ‘ਚ ਅੱਜ ਦੁਸਹਿਰਾ ਮਨਾਉਂਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਪਰੰਪਰਾਵਾਂ ਤੋਂ ਉਲਟ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਸਹਿਰੇ ਦੇ ਮੌਕੇ ‘ਤੇ ਲਖਨਊ ‘ਚ ਇਤਿਹਾਸਕ ਏਸ਼ਬਾਗ ਰਾਮਲੀਲ੍ਹਾ ‘ਚ ਹਿੱਸਾ ਲੈਣਗੇ। ਇਸ ਨੂੰ ਪ੍ਰਧਾਨ ਮੰਤਰੀ ਵੱਲੋਂ ਉੱਤਰ ਪ੍ਰਦੇਸ਼ ਦੇ ਲੋਕਾਂ ਨਾਲ ਜੁੜਨ ਦੇ ਇਕ ਹੋਰ ਯਤਨ ਦੇ ਤੌਰ ਵਜੋਂ ਦੇਖਿਆ ਜਾ ਰਿਹਾ ਹੈ। ਜਿਥੇ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ। ਆਮ ਤੌਰ ‘ਤੇ ਪ੍ਰਧਾਨ ਮੰਤਰੀਆਂ ਵਲੋਂ ਰਾਜਧਾਨੀ ਦਿੱਲੀ ‘ਚ ਇਸ ਤਿਓਹਾਰ ਨੂੰ ਮਨਾਉਂਦੇ ਹੋਏ ਦੇਖਿਆ ਗਿਆ ਹੈ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *