Home / Breaking News / ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਲਈ ਬ੍ਰਿਕਸ ਸੰਮੇਲਨ ਨੂੰ ਨਿਸ਼ਾਨਾ ਬਣਾ ਸਕਦੇ ਹਨ ਅੱਤਵਾਦੀ

ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਲਈ ਬ੍ਰਿਕਸ ਸੰਮੇਲਨ ਨੂੰ ਨਿਸ਼ਾਨਾ ਬਣਾ ਸਕਦੇ ਹਨ ਅੱਤਵਾਦੀ

ਨਵੀਂ ਦਿੱਲੀ – ਖੁਫੀਆ ਸੂਤਰਾਂ ਮੁਤਾਬਿਕ ਪਾਕਿਸਤਾਨੀ ਅੱਤਵਾਦੀ ਭਾਰਤ ਤੋਂ ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਲਈ ਗੋਆ ‘ਚ ਹੋਣ ਜਾ ਰਹੇ ਬ੍ਰਿਕਸ ਸੰਮੇਲਨ ਨੂੰ ਨਿਸ਼ਾਨਾ ਬਣਾਉਣ ਦੀ ਆੜ ‘ਚ ਹਨ। ਇਹ ਸੰਮੇਲਨ 15 ਤੋਂ 16 ਅਕਤੂਬਰ ਨੂੰ ਗੋਆ ‘ਚ ਹੋਵੇਗਾ। ਇਸ ਸੰਮੇਲਨ ‘ਚ ਭਾਰਤ ਤੋਂ ਇਲਾਵਾ ਰੂਸ, ਚੀਨ, ਬਰਾਜ਼ੀਲ, ਦੱਖਣੀ ਅਫ਼ਰੀਕਾ ਹਿੱਸਾ ਲੈ ਰਹੇ ਹਨ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *