Breaking News
Home / Breaking News / ਮੱਧ ਪ੍ਰਦੇਸ਼ : ਬੱਸ ਖੱਡ ‘ਚ ਡਿੱਗੀ, 10 ਯਾਤਰੀਆਂ ਦੀ ਮੌਤ

ਮੱਧ ਪ੍ਰਦੇਸ਼ : ਬੱਸ ਖੱਡ ‘ਚ ਡਿੱਗੀ, 10 ਯਾਤਰੀਆਂ ਦੀ ਮੌਤ

ਰਤਲਾਮ – ਮੱਧ ਪ੍ਰਦੇਸ਼ ਦੇ ਰਤਲਾਮ ‘ਚ ਇਕ ਬੱਸ ਦੇ ਖੱਡ ‘ਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬੱਸ ‘ਚ 40 ਲੋਕ ਸਵਾਰ ਸਨ। ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *