Breaking News
Home / Breaking News / ਓਡੀਸ਼ਾ : ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ 4 ਮੌਤਾਂ, 25 ਜ਼ਖਮੀ

ਓਡੀਸ਼ਾ : ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ 4 ਮੌਤਾਂ, 25 ਜ਼ਖਮੀ

ਭੁਵਨੇਸ਼ਵਰ – ਓਡੀਸ਼ਾ ਦੇ ਅੰਗੁਲ ਜ਼ਿਲ੍ਹੇ ‘ਚ ਇੱਕ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ 4 ਸਵਾਰੀਆਂ ਦੀ ਮੌਤ ਹੋ ਗਈ ਜਦਕਿ 25 ਸਵਾਰੀਆਂ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ‘ਚ ਦਾਖਿਲ ਕਰਵਾਇਆ ਗਿਆ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *