Breaking News
Home / Featured / ਸ੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਸ੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਸ੍ਰੀ ਆਨੰਦਪੁਰ ਸਾਹਿਬ : ਬਠਿੰਡਾ ‘ਚ ਏਮਜ਼ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲਸੇ ਦਾ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮਾਗਮ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਅਕਾਲੀ-ਭਾਜਪਾ ਲੀਡਰਸ਼ਿਪ ਮੌਜੂਦ ਰਹੀ। ਇਸ ਸਮਾਗਮ ਮੌਕੇ ਪ੍ਰਧਾਨ ਮੰਤਰੀ ਇਕ ਮੋਬਾਇਲ ਐਪ ਦਾ ਉਦਘਾਟਨ ਕਰਨਗੇ। ਇਸ ਐਪ ਰਾਹੀਂ ਸਾਰੇ ਤਖਤਾਂ ਦੇ ਦਰਸ਼ਨ ਅਤੇ ਜਾਣਕਾਰੀ ਮਿਲ ਸਕੇਗੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਬਠਿੰਡਾ ਪਹੁੰਚੇ ਸਨ ਜਿਥੇ ਉਨ੍ਹਾਂ ਨੇ 175 ਏਕੜ ਬਣਨ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਈਸਿਜ਼ ਦਾ ਉਦਘਾਟਨ ਕੀਤਾ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me