Breaking News
Home / Featured / Crime / ਨਾਭਾ ਜੇਲ੍ਹ ਬਰੇਕ : ਪਿੰਦੇ ਨੂੰ 11 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਨਾਭਾ ਜੇਲ੍ਹ ਬਰੇਕ : ਪਿੰਦੇ ਨੂੰ 11 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਪਟਿਆਲਾ –  ਨਾਭਾ ਜੇਲ੍ਹ ਬਰੇਕ ਮਾਮਲੇ ‘ਚ ਮੁੱਖ ਸਾਜਸ਼ ਕਰਤਾ ਪਲਵਿੰਦਰ ਸਿੰਘ ਪਿੰਦਾ ਜਿਸ ਨੂੰ ਯੂ.ਪੀ. ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪਟਿਆਲਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਕਿਹਾ ਹੈ ਕਿ ਉਸ ਨੂੰ ਨਾਭਾ ਕੋਰਟ ‘ਚ ਬੀਤੀ ਰਾਤ ਪੇਸ਼ ਕੀਤਾ ਗਿਆ। ਕੋਰਟ ਨੇ ਪਿੰਦੇ ਨੂੰ 11 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me