Home / Breaking News / ਰੇਲ ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਰੇਲ ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਧੂਰੀ- ਸਥਾਨਕ ਰੇਲਵੇ ਸਟੇਸ਼ਨ ‘ਤੇ ਬਣੇ ਰੇਲਵੇ ਯਾਰਡ ‘ਤੇ ਇਕ ਨਾਮਾਲੂਮ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਧੂਰੀ ਵਿਖੇ ਤਾਇਨਾਤ ਏ. ਐੱਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ 34-35 ਸਾਲਾ ਨੌਜਵਾਨ ਦੀ ਕਿਸੇ ਗੱਡੀ ਹੇਠਾਂ ਆਉਣ ਕਾਰਨ ਇਕ ਲੱਤ ਤੇ ਬਾਂਹ ਕੱਟ ਗਈ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

2016_12image_00_21_3104900000-ll

ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ, ਇਸ ਕਾਰਨ ਉਸ ਦੀ ਲਾਸ਼ ਨੂੰ ਸ਼ਨਾਖਤ ਵਾਸਤੇ 72 ਘੰਟਿਆਂ ਦੇ ਲਈ ਸਿਵਲ ਹਸਪਤਾਲ ਵਿਖੇ ਸੁਰੱਖਿਅਤ ਰੱਖਿਆ ਗਿਆ ਹੈ।

About admin

Check Also

सचिन तेंदुलकर ने लोगों को दी ये जरूरी सलाह -गणेशोत्सव

सचिन तेंदुलकर ने लोगों को दी ये जरूरी सलाह -गणेशोत्सव तेंदलुकर ने कहा,-23-08-17  “बहुत से ...

Leave a Reply

Your email address will not be published. Required fields are marked *