Breaking News
Home / Breaking News / ‘ਨਾਈਟ ਆਫ ਚੈਂਪੀਅਨਸ’

‘ਨਾਈਟ ਆਫ ਚੈਂਪੀਅਨਸ’

ਨਵੀਂ ਦਿੱਲੀ – ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਦੀ ਅੱਜ (17 ਦਿਸੰਬਰ) ਨੂੰ ਹੋਣ ਵਾਲੀ WBO ਏਸ਼ੀਆ ਪੈਸੀਫਿਕ ਸੁਪਰ ਮਿਡਲਵੇਟ ਖਿਤਾਬੀ ਬਾਊਟ ‘ਨਾਈਟ ਆਫ ਦੇ ਚੈਂਪੀਅਨਸ’ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹੁਣ ਵਿਜੇਂਦਰ ਸਿੰਘ ਨੇ ਇਸ ਫਾਈਟ ਨੂੰ ਹੋਰ ਵੀ ਦਿਲਚਸਪ ਬਣਾ ਦਿੱਤਾ ਹੈ। ਵਿਜੇਂਦਰ ਸਿੰਘ ਨੇ ਕਿਹਾ ਹੈ ਕਿ ਓਹ ਆਪਣੇ ਵਿਰੋਧੀ ਫਰਾਂਸਿਸ ਚੇਕਾ ਨੂੰ ਨਾਕਆਊਟ ਨਾਲ ਹਰਾਉਣਗੇ। ਪਿਛਲੇ ਕੁਝ ਦਿਨਾਂ ਤੋਂ ਚੈਕਾ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਜਿਸਦੇ ਜਵਾਬ ‘ਚ ਵਿਜੇਂਦਰ ਨੇ ਦੱਸਿਆ ਕਿ ਓਹ ਕਿਸੇ ਤੋਂ ਨਹੀਂ ਘਬਰਾਉਂਦੇ ਅਤੇ ਚੈਕਾ ਨੂੰ ਤਾਂ ਓਹ ਨਾਕਆਊਟ ਨਾਲ ਹਰਾਉਣ ਦੀ ਤਿਆਰੀ ਕਰ ਰਹੇ ਹਨ। 

53209727-300x225

CzyzeQoXcAAopKy-300x207

17 ਦਿਸੰਬਰ ਨੂੰ ਹੋਣ ਵਾਲੇ ਮੈਚ ‘ਚ ਵਿਜੇਂਦਰ ਸਿੰਘ ਆਪਣੇ ਖਿਤਾਬ ਦਾ ਬਚਾਅ ਸਾਬਕਾ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਇੰਟਰਕਾਂਟੀਨੈਂਟਲ ਚੈਂਪੀਅਨ ਟੈਨਜ਼ਾਨੀਆ ਦੇ ਫਰਾਂਸਿਸ ਚੈਕਾ ਖਿਲਾਫ ਕਰਦੇ ਨਜਰ ਆਉਣਗੇ।

CzEtFBSWIAAEAta-244x300

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *