Home / Breaking News / ਭਾਈ ਰਣਜੀਤ ਸਿੰਘ ਨੇ ਵਡਾਲਾ ਧੜੇ ਨਾਲ ਮਿਲਾਇਆ ਹੱਥ

ਭਾਈ ਰਣਜੀਤ ਸਿੰਘ ਨੇ ਵਡਾਲਾ ਧੜੇ ਨਾਲ ਮਿਲਾਇਆ ਹੱਥ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਤੇ ਭਾਈ ਬਲਦੇਵ ਸਿੰਘ ਵਡਾਲਾ ਨੇ ਮਿਲਕੇ ਲੜਨ ਦਾ ਫ਼ੈਸਲਾ ਕੀਤਾ ਹੈ।  
 
ਭਾਈ ਬਲਦੇਵ ਸਿੰਘ ਵਡਾਲਾ ਦਾ ਧੜਾ ਸਿੱਖ ਸਦਭਾਵਨਾ ਦਲ ਤੇ ਅਕਾਲ ਸਹਾਇ ਸੁਸਾਇਟੀ ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ਚੋਣ ਮੈਦਾਨ ਵਿੱਚ ਹੈ। ਹੁਣ ਦੋਵਾਂ ਧੜਿਆਂ ਨੇ ਦਿੱਲੀ ਦੀਆਂ ਸਾਰੀਆਂ 46 ਸੀਟਾਂ ਉੱਤੇ ਮਿਲ ਕੇ ਲੜਨ ਦਾ ਐਲਾਨ ਕੀਤਾ। ਇਸ ਦੌਰਾਨ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਦਿੱਲੀ ਦੇ ਸਿੱਖਾਂ ਦੇ ਸੁਝਾਅ ਤੋਂ ਬਾਅਦ ਉਨ੍ਹਾਂ ਨੇ ਇਕੱਠੇ ਹੋ ਕੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। 
ਭਾਈ ਰਣਜੀਤ ਸਿੰਘ ਤੇ ਭਾਈ ਬਲਦੇਵ ਸਿੰਘ ਵਡਾਲਾ ਪਹਿਲੀ ਵਾਰ ਮੌਜੂਦਾ ਕਮੇਟੀ ਉੱਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਸਰਨਾ ਧੜੇ ਨੂੰ ਟੱਕਰ ਦੇ ਰਿਹਾ ਹੈ

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *