Home / Breaking News / ਜੰਮੂ-ਕਸ਼ਮੀਰ : ਕੁਲਗਾਮ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਕੁਲਗਾਮ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 2 ਅੱਤਵਾਦੀ ਢੇਰ

ਜੰਮੂ— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਦੋਹਾਂ ਵਲੋਂ ਗੋਲੀਬਾਰੀ ਹੋ ਰਹੀ ਹੈ। ਸੂਤਰਾਂ ਮੁਤਾਬਕ ਫੌਜ ਦੇ ਜਵਾਨਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। 
ਜ਼ਿਕਰਯੋਗ ਹੈ ਕਿ ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਫੌਜ ਦਾ ਸਰਚ ਆਪਰੇਸ਼ਨ (ਤਲਾਸ਼ ਮੁਹਿੰਮ) ਜਾਰੀ ਹੈ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *