Breaking News
Home / Breaking News / ਬੇਅਦਬੀ ਮਾਮਲਾ : ‘ਆਪ’ ਵਿਧਾਇਕ ਨਰੇਸ਼ ਯਾਦਵ ਅਦਾਲਤ ‘ਚ ਪੇਸ਼, ਅਗਲੀ ਸੁਣਵਾਈ 3 ਮਾਰਚ ਨੂੰ

ਬੇਅਦਬੀ ਮਾਮਲਾ : ‘ਆਪ’ ਵਿਧਾਇਕ ਨਰੇਸ਼ ਯਾਦਵ ਅਦਾਲਤ ‘ਚ ਪੇਸ਼, ਅਗਲੀ ਸੁਣਵਾਈ 3 ਮਾਰਚ ਨੂੰ

ਸੰਗਰੂਰ : ਮਾਲੇਰਕੋਟਲਾ ‘ਚ ਪਵਿੱਤਰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਸੋਮਵਾਰ ਨੂੰ ਸੰਗਰੂਰ ਅਦਾਲਤ ‘ਚ ਪੇਸ਼ ਹੋਏ, ਜਿੱਥੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 3 ਮਾਰਚ ਨੂੰ ਮੁਕੱਰਰ ਕਰ ਦਿੱਤੀ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਰੇਸ਼ ਯਾਦਵ ਨੇ ਕਿਹਾ ਕਿ 11 ਮਾਰਚ ਤੋਂ ਬਾਅਦ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰਨਗੇ, ਹਾਲਾਂਕਿ ਜਦੋਂ ਉਨ੍ਹਾਂ ਨੂੰ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਪਾਰਟੀ ਦੇ ਸਟੈਂਡ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਹ ਸਵਾਲ ਗੋਲਮੋਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਦੇ ਨਾਲ-ਨਾਲ ਰਾਜਸਥਾਨ ‘ਚ ਵੀ ਚੋਣਾਂ ਲੜੇਗੀ

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...

Leave a Reply

Your email address will not be published. Required fields are marked *