Breaking News
Home / Featured / ਪੰਜਾਬ ਦਾ ਇਕ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ : ਸਿਮਰਜੀਤ ਬੈਂਸ

ਪੰਜਾਬ ਦਾ ਇਕ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ : ਸਿਮਰਜੀਤ ਬੈਂਸ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਇਸ ਦੇ ਲਈ ਐੱਸ. ਵਾਈ. ਐੱਲ. ਦੀ ਖੁਦਾਈ ਕਰਨ ਲਈ ਆ ਰਹੇ ਇਨੈਲੋ ਵਰਕਰਾਂ ਨੂੰ ਬੰਨ੍ਹ ਪਾਉਣ ਲਈ ਹਜ਼ਾਰਾਂ ਪੰਜਾਬੀਆਂ ਨੇ ਪਿੰਡ ਕਪੂਰੀ ਲਈ ਵਹੀਰਾਂ ਘੱਤ ਲਈਆਂ ਹਨ। ਲੁਧਿਆਣਾ ਤੋਂ ਬੈਂਸ ਭਰਾਵਾਂ ਦੀ ਅਗਵਾਈ ‘ਚ ਹਜ਼ਾਰਾਂ ਪੰਜਾਬੀ ਪਿੰਡ ਕਪੂਰੀ ਲਈ ਰਵਾਨਾ ਹੋ ਚੁੱਕੇ ਹਨ। ਦੂਜੇ ਪਾਸੇ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਫਰੀਦਕੋਟ ਇਲਾਕੀ ਦੇ ਵਰਕਰਾਂ ਨੇ ਵੀ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪਿੰਡ ਕਪੂਰੀ ਵੱਲ ਚਾਲੇ ਪਾ ਦਿੱਤੇ ਹਨ।

About admin

Check Also

ਜਦੋ ਆਪਣੇ ਅੰਦਾਜ਼ 'ਚ ਬੋਲੇ ਭਗੰਵਤ ਮਾਨ ਤਾਂ ਨਹੀ ਰੋਕ ਪਾਏ ਮੰਤਰੀ ਰਾਜਨਾਥ ਸਿੰਘ ਵੀ ਆਪਣਾ ਹਾਸਾ

ਜਦੋ ਆਪਣੇ ਅੰਦਾਜ਼ ‘ਚ ਬੋਲੇ ਭਗੰਵਤ ਮਾਨ ਤਾਂ ਨਹੀ ਰੋਕ ਪਾਏ ਮੰਤਰੀ ਰਾਜਨਾਥ ਸਿੰਘ ਵੀ ਆਪਣਾ ਹਾਸਾ

ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ ਲਿਆਂਦੇ ਗਏ ਬੇਵਿਸਾਹੀ ਮਤੇ ਦੌਰਾਨ ਆਮ ਆਦਮੀ ਪਾਰਟੀ ਦੇ ...

Leave a Reply

Your email address will not be published. Required fields are marked *

My Chatbot
Powered by Replace Me