Breaking News
Home / Breaking News / ਅਮਰੀਕਾ ਨੇ ਭਾਰਤ ਨੂੰ ਦਿੱਤਾ ਇਨਸਾਫ ਦਾ ਭਰੋਸਾ

ਅਮਰੀਕਾ ਨੇ ਭਾਰਤ ਨੂੰ ਦਿੱਤਾ ਇਨਸਾਫ ਦਾ ਭਰੋਸਾ

ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤੀਆਂ ‘ਤੇ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਬਾਰੇ ਅਮਰੀਕਾ ਨੇ ਭਾਰਤ ਨੂੰ ਜਲਦੀ ਨਿਆਂ ਕਰਨ ਦਾ ਭਰੋਸਾ ਦੁਆਇਆ ਹੈ। ਵਾਸ਼ਿੰਗਟਨ ਪਹੁੰਚੇ ਭਾਰਤੀ ਰਾਜਦੂਤ ਨਵਤੇਜ ਸਰਨਾ ਨੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ‘ਤੇ ਦੁੱਖ ਜਾਹਰ ਕੀਤਾ।

ਉਨ੍ਹਾ ਕਿਹਾ, ”ਅਮਰੀਕਾ ਸਰਕਾਰ ਵੱਲੋਂ ਗ੍ਰਹਿ ਵਿਭਾਗ ਭਾਰਤੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਅਸੀਂ ਜਾਂਚ ਸਬੰਧੀ ਸਾਰੀਆਂ ਏਜੰਸੀਆਂ ਦੇ ਸੰਪਰਕ ਵਿੱਚ ਹਾਂ ਤੇ ਜਲਦ ਨਿਆਂ ਦੀ ਆਸ ਦਿਵਾਉਂਦੇ ਹਾਂ।”

ਇਸ ਦੇ ਨਾਲ ਟਵਿੱਟਰ ‘ਤੇ ਵੀ ਅਮਰੀਕਾ ਵਿੱਚ ਭਾਰਤੀ ਅੰਬੈਸੀ ਦੇ ਅਧਿਕਾਰੀ ਲਗਾਤਾਰ ਜਾਣਕਾਰੀ ਉਪਲੱਬਧ ਕਰਵਾ ਰਹੇ ਹਨ। ਇਸ ਦਰਮਿਆਨ ਨਵਤੇਜ ਸਰਨਾ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟੈਗ ਕਰਕੇ ਭਾਰਤੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਅਗਲੇ 3 ਤੋਂ 4 ਦਿਨਾਂ ਵਿੱਚ ਨਿਆਂ ਹੋਣ ਦੀ ਸਪੱਸ਼ਟ ਗੱਲ ਕੀਤੀ

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *