Breaking News
Home / Featured / ਕੈਪਟਨ ਨੇ ਰਾਣਾ ‘ਤੇ ਸਵਾਲ ਚੁੱਕਣ ਵਾਲੇ ਖਹਿਰੇ ਨੂੰ ਘੇਰਿਆ

ਕੈਪਟਨ ਨੇ ਰਾਣਾ ‘ਤੇ ਸਵਾਲ ਚੁੱਕਣ ਵਾਲੇ ਖਹਿਰੇ ਨੂੰ ਘੇਰਿਆ

  • ਕੈਪਟਨ ਨੇ ਰਾਣਾ ‘ਤੇ ਸਵਾਲ ਚੁੱਕਣ ਵਾਲੇ ਖਹਿਰੇ ਨੂੰ ਘੇਰਿਆ 

ਪੰਜਾਬ-04-06-17  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ ਰੇਤਾ ਦੀਆਂ ਖੱਡਾਂ ਦੇ ਲੱਗੇ ਦੋਸ਼ਾਂ ਦੇ ਸਾਰੇ ਪੱਖਾਂ ਦੀ ਜਾਂਚ ਕਰਨ ਵਾਲੇ ਜਸਟਿਸ ਜੇ. ਐਸ ਨਾਰੰਗ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਉਠਾਏ ਗਏ ਸਵਾਲਾਂ ਦੀ ਤਿੱਖੀ ਆਲੋਚਨਾ ਕੀਤੀ ਹੈ।

ਮੁੱਖ ਮੰਤਰੀ ਨੇ ਰੇਤ ਦੀਆਂ ਖੱਡਾਂ ਦੇ ਸਬੰਧ ਵਿੱਚ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ. ਐਸ ਨਾਰੰਗ ਅਤੇ ਰੇਤ ਦੀਆਂ ਖੱਡਾਂ ਦੇ ਸਬੰਧ ਵਿੱਚ ਦੋਸ਼ਾਂ ਵਿੱਚ ਘਿਰੇ ਮੰਤਰੀ ਰਾਣਾ ਗੁਰਜੀਤ ਸਿੰਘ ਵਿੱਚਕਾਰ ਨੇੜਤਾ ਦੇ ਸਬੰਧ ਹੋਣ ਬਾਰੇ ਖਹਿਰਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਖ਼ਾਰਜ ਕੀਤਾ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me