Breaking News
Home / Breaking News / ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਅਹਿਮ ਫੈਸਲਿਆਂ ਬਾਰੇ ਚਰਚਾ

ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਅਹਿਮ ਫੈਸਲਿਆਂ ਬਾਰੇ ਚਰਚਾ

  • ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਅਹਿਮ ਫੈਸਲਿਆਂ ਬਾਰੇ ਚਰਚਾ

ਪੰਜਾਬ -07-06-17 ਮੰਤਰੀ ਮੰਡਲ ਦੀ ਬੈਠਕ ਅੱਜ ਇਥੇ ਸਿਵਲ ਸਕੱਤਰੇਤ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਵੇਗੀ। ਬੈਠਕ ਦੇ ਮੁੱਖ ਏਜੰਡੇ ‘ਚ ਵਿਧਾਨਸਭਾ ਦੇ ਬਜਟ ਸੈਸ਼ਨ ਦੀ ਤਾਰੀਕ ਤੈਅ ਕਰਨਾ ਵੀ ਸ਼ਾਮਲ ਹੈ। ਸੂਤਰਾਂ ਮੁਤਾਬਕ ਸਰਕਾਰ 14 ਜੂਨ ਤੋਂ ਬਜਟ ਸੈਸ਼ਨ ਬੁਲਾਉਣ ਦਾ ਮਨ ਬਣਾ ਚੁੱਕੀ ਹੈ। ਇਸ ਸੈਸ਼ਨ ‘ਚ ਇਕ ਜੁਲਾਈ ਤੋਂ ਵਸਤੂ ਅਤੇ ਸਰਵਿਸ ਟੈਕਸ (ਜੀ. ਐਸ. ਟੀ) ਲਾਗੂ ਕਰਨ ਦੇ ਸਬੰਧ ‘ਚ ਕੇਂਦਰੀ ਕਾਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਸੈਸ਼ਨ ਦੌਰਾਨ 19 ਜਾਂ 20 ਜੂਨ ਨੂੰ ਸੂਬੇ ਦਾ ਸਾਲ 2017-18 ਦਾ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *