Home / Breaking News / ਰਾਜਨਾਥ ਸਿੰਘ ਨੇ ਕਿਹਾ ਪੰਜਾਬ ਤੇ ਹਰਿਆਣਾ ਨੂੰ ਐੱਸ. ਵਾਈ. ਐੱਲ. ਦਾ ਮਸਲਾ ਮਿਲ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ

ਰਾਜਨਾਥ ਸਿੰਘ ਨੇ ਕਿਹਾ ਪੰਜਾਬ ਤੇ ਹਰਿਆਣਾ ਨੂੰ ਐੱਸ. ਵਾਈ. ਐੱਲ. ਦਾ ਮਸਲਾ ਮਿਲ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ

  • ਰਾਜਨਾਥ ਸਿੰਘ ਨੇ ਕਿਹਾ ਪੰਜਾਬ ਤੇ ਹਰਿਆਣਾ ਨੂੰ ਐੱਸ. ਵਾਈ. ਐੱਲ. ਦਾ ਮਸਲਾ ਮਿਲ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ

ਗ੍ਰਹਿ-07-06-17  ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਐੱਸ. ਵਾਈ. ਐੱਲ. ਦਾ ਮਸਲਾ ਮਿਲ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਕੱਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਐੱਸ. ਵਾਈ. ਐੱਲ. ਨੂੰ ਲੈ ਕੇ ਆਖਰੀ ਫੈਸਲਾ ਪੰਜਾਬ ਦੇ ਖਿਲਾਫ ਆਉਂਦਾ ਹੈ ਤਾਂ ਇਹ ਰਾਸ਼ਟਰੀ ਮਸਲਾ ਬਣ ਜਾਵੇਗਾ।
ਇਸ ਦੌਰਾਨ ਰਾਜਨਾਥ ਨੇ ਵਾਤਾਵਰਣ ਦੇ ਹਿੱਤਾਂ ਨਾਲ ਜੁੜੇ ਪੈਰਿਸ ਸਮਝੌਤੇ ਤੋਂ ਵੱਖ ਹੋਣ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਨੂੰ ਦੁਨੀਆ ਅਤੇ ਭਾਰਤ ਲਈ ਹੈਰਾਨ ਕਰਨ ਵਾਲਾ ਦੱਸਦੇ ਹੋਏ ਕਿਹਾ ਕਿ ਇਸ ਨਾਲ ਇਹ ਸੰਦੇਸ਼ ਗਿਆ ਹੈ ਕਿ ਅਮਰੀਕਾ ਲਈ ਉਸਦੇ ਆਪਣੇ ਹਿੱਤ ਸਭ ਤੋਂ ਉਪਰ ਹਨ।

About admin

Check Also

ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ਕੀਤੇ ਸ਼ੁਰੂ

ਪ੍ਰਧਾਨ ਮੰਤਰੀ ਦੀ ਕਿਸਾਨ-ਭਲਾਈ ਯੋਜਨਾ ਤਹਿਤ ਹੀ ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ...

Leave a Reply

Your email address will not be published. Required fields are marked *