Home / Breaking News / ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ 7 ਜ਼ਖਮੀ

ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ 7 ਜ਼ਖਮੀ

  • ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ 7 ਜ਼ਖਮੀ

ਪਾਣੀਪਤ -13-06-17 ‘ਚ ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਜਦਕਿ 7 ਸ਼ਰਧਾਲੂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੋਂ ਕਿ ਚਾਰ ਜ਼ਖਮੀਆਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।

ਗੁਰਦੁਆਰਾ ਪਹਿਲੀ ਪਾਤਸ਼ਾਹੀ ਵਿਖੇ ਵਾਪਰਿਆ। ਇਮਾਰਤ ਦਾ ਇੱਕ ਹਿੱਸਾ ਡਿੱਗਿਆ ਹੈ ਜਿਸ ਦੇ ਕਾਰਨ ਮਲਬਾ ਸੰਗਤ ਉੱਤੇ ਆ ਡਿੱਗਾ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ|

About admin

Check Also

ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ ਦੇ ਪਹਿਲੇ ਦਿਨ ‘ਮੀਡੀਆ ਦੀ ਆਜ਼ਾਦੀ’ ਵਿਸ਼ੇ ‘ਤੇ ਚਰਚਾ

‘ਵਰਲਡ ਪੰਜਾਬੀ ਟੈਲੀਵਿਜ਼ਨ ਰੇਡੀਓ ਅਕੈਡਮੀ’ ਅਤੇ ਸੀ.ਟੀ. ਗਰੁੱਪ ਵਲੋਂ ਪੰਜਾਬ ਜਾਗ੍ਰਿਤੀ ਮੰਚ ਦੇ ਸਹਿਯੋਗ ਨਾਲ ...

Leave a Reply

Your email address will not be published. Required fields are marked *