Breaking News
Home / Featured / ਕਾਂਗਰਸ ਸਰਕਾਰ ਨੇ ਅਕਾਲੀ ਦਲ ਨੂੰ ਘੇਰਨ ਦਾ ਪਲਟਵਾਰ

ਕਾਂਗਰਸ ਸਰਕਾਰ ਨੇ ਅਕਾਲੀ ਦਲ ਨੂੰ ਘੇਰਨ ਦਾ ਪਲਟਵਾਰ

  • ਕਾਂਗਰਸ ਸਰਕਾਰ ਨੇ ਅਕਾਲੀ ਦਲ ਨੂੰ ਘੇਰਨ ਦਾ ਪਲਟਵਾ

ਕਾਂਗਰਸ -15-06-17 ਸਰਕਾਰ ਨੇ ਅਕਾਲੀ ਦਲ ਨੂੰ ਘੇਰਨ ਲਈ ਪਿਛਲੀ ਸਰਕਾਰ ਦੇ ਪੋਤੜੇ ਫੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਦਨ ਵਿੱਚ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਬਾਦਲ ਦੇ ਚਾਚੇ ਪਰਮਜੀਤ ਸਿੰਘ (ਲਾਲੀ ਬਾਦਲ) ਤੇ ਹੋਰ ਲੋਕਾਂ ਗੁਰਦਿੱਤ ਸਿੰਘ, ਮੋਹਿੰਦਰ ਪ੍ਰਤਾਪ, ਤੇ ਅਸ਼ੋਕ ਕੁਮਾਰ ਨੇ ਅਬੋਹਰ ਵਾਟਰ ਵਰਕਸ ਦੀ ਜਗ੍ਹਾ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ।

ਅਕਾਲੀ ਦਲ ਨੇ ਬਜਟ ਸੈਸ਼ਨ ਦੇ ਅੱਜ ਦੂਜੇ ਦਿਨ ਅਕਾਲੀ ਦਲ ਨੇ ਕਿਸਾਨ ਕਰਜ਼ਾ ਮੁਕਤੀ ‘ਤੇ ਖੂਬ ਹੰਗਾਮਾ ਕੀਤਾ। ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਨੇ ਕਿਹਾ ਸਭ ਤੋਂ ਪਹਿਲਾਂ ਕਿਸਾਨ ਕਰਜ਼ ਮੁਕਤੀ ਦੀ ਗੱਲ ਕਰੋ। ਇਸ ਰੌਲੇ-ਰੱਪੇ ਕਰਕੇ ਸਪੀਕਰ ਨੇ ਅੱਧੇ ਘੰਟੇ ਲਈ ਸਦਨ ਮੁਲਤਵੀ ਕਰ ਦਿੱਤਾ। ਇਸ ਮਗਰੋਂ ਅਕਾਲੀ ਵਿਧਾਇਕ ਵੌਕ ਆਊਟ ਕਰ ਗਏ।

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *