Home / Featured / ਫਿਰ ਵਿਵਾਦਾਂ ‘ਚ ਤਖ਼ਤ ਸਹਿਬਾਨ ਦੇ ਜਥੇਦਾਰ

ਫਿਰ ਵਿਵਾਦਾਂ ‘ਚ ਤਖ਼ਤ ਸਹਿਬਾਨ ਦੇ ਜਥੇਦਾਰ

  • ਫਿਰ ਵਿਵਾਦਾਂ ‘ਚ ਤਖ਼ਤ ਸਹਿਬਾਨ ਦੇ ਜਥੇਦਾਰ

 ਤਖ਼ਤ ਸਹਿਬਾਨ -15-06-17 ਦੇ ਜਥੇਦਾਰ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਏ ਹਨ। ਅੱਜ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਉਲਟ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਕਾਲੀ ਦਲ ਦੇ ਧਰਨਿਆਂ ਵਿੱਚ ਸ਼ਾਮਲ ਹੋ ਸਕਦੇ ਹਨ।
ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਮੈਂਬਰ ਵੀ ਹਨ। ਇਸ ਲਈ ਉਹ ਕਿਸੇ ਸਮਾਜਿਕ ਮੁੱਦੇ ਲਈ ਧਰਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ ਗਲਤੀ ਨਾਲ ਬਡੂੰਗਰ ਨੂੰ ਇਹ ਗੱਲ ਕਹਿ ਦਿੱਤੀ ਹੋਵੇ।

ਕਾਬਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿੱਚ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ ਸੀ। ਦਰਅਸਲ ਅਕਾਲੀ-ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਧਰਨਿਆਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਮੇਟੀ ਦੇ ਕਈ ਨੁਮਾਇੰਦੇ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਏ ਸਨ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me