Breaking News
Home / Featured / ਬੀਜੇਪੀ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

ਬੀਜੇਪੀ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

  • ਬੀਜੇਪੀ ਨੇ ਕੀਤਾ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ

ਬਿਹਾਰ -19-06-17 ਦੇ ਰਾਜਪਾਲ ਰਾਮਨਾਥ ਕੋਵਿੰਦ ਐਨ.ਡੀ.ਏ. ਦੇ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਹ ਐਲਾਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਕੀਤਾ। 71 ਸਾਲ ਦੇ ਰਾਮਨਾਥ ਕੋਵਿੰਦ 23 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਰਾਮਨਾਥ ਕੋਵਿੰਦ ਯੂਪੀ ਨਾਲ ਸਬੰਧ ਰੱਖਦੇ ਹਨ। ਉਹ ਦਲਿਤ ਹਨ ਤੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨਾਲ ਸਬੰਧਤ ਹਨ।

ਸੋਮਵਾਰ ਨੂੰ ਬੀਜੇਪੀ ਸੰਸਦੀ ਬੋਰਡ ਦੀ 45 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਰਾਮਨਾਥ ਕੋਵਿੰਦ ਦੇ ਨਾਮ ਬਾਰੇ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਆਖਿਆ,‘‘ਮੋਦੀ ਜੀ ਨੇ ਖ਼ੁਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਹੈ

About admin

Check Also

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ...

Leave a Reply

Your email address will not be published. Required fields are marked *

My Chatbot
Powered by Replace Me