Breaking News
Home / Breaking News / ਐਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਦਾ ਮੁਕਾਬਲਾ ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ ਨਾਲ

ਐਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਦਾ ਮੁਕਾਬਲਾ ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ ਨਾਲ

ਐਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਦਾ ਮੁਕਾਬਲਾ ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ ਨਾਲ

ਰਾਸ਼ਟਰਪਤੀ ਅਹੁਦੇ ਲਈ ਐਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਦਾ ਮੁਕਾਬਲਾ ਲੋਕ ਸਭਾ ਦੀ ਸਾਬਕਾ ਸਪੀਕਰ ਮੀਰਾ ਕੁਮਾਰ ਨਾਲ ਹੋਵੇਗਾ। ਵਿਰੋਧੀ ਧਿਰ ਕਾਂਗਰਸ ਨੇ ਮੀਰਾ ਕੁਮਾਰ ਨੂੰ ਅਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੀਰਾ ਕੁਮਾਰ ਮਰਹੂਮ ਆਗੂ ਜਗਜੀਵਨ ਰਾਮ ਦੀ ਧੀ ਹੈ ਜਿਨ੍ਹਾਂ ਨੂੰ ਮੀਟਿੰਗ ਦੌਰਾਨ 17 ਵਿਰੋਧੀ ਪਾਰਟੀਆਂ ਨੇ ਸਰਬਸੰਮਤੀ ਨਾਲ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਲਿਆ।

ਦਿਲਚਸਪ ਗੱਲ ਇਹ ਹੈ ਕਿ ਇਹ ਮੁਕਾਬਲਾ ਹੁਣ ਦਲਿਤ ਬਨਾਮ ਦਲਿਤ ਵਿਚਕਾਰ ਹੋ ਗਿਆ ਹੈ ਕਿਉਂਕਿ ਭਾਜਪਾ ਨੇ ਵੀ ਇੱਕ ਦਲਿਤ ਚਿਹਰੇ ਰਾਮਨਾਥ ਕੋਵਿੰਦ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਐਲਾਨ ਕੀਤਾ, ”ਅਸੀ ਮੀਰਾ ਕੁਮਾਰ ਨੂੰ ਰਾਸ਼ਟਰਪਤੀ ਦੀ ਚੋਣ ਲਈ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਸਾਨੂੰ ਉਮੀਦ ਹੈ ਕਿ ਹੋਰ ਪਾਰਟੀਆਂ ਵੀ ਸਾਡੀ ਹਮਾਇਤ ਕਰਨਗੀਆਂ।”

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *