Breaking News
Home / Breaking News / ਸਿੱਧੂ ਵੱਲੋਂ ਚਾਰ ਸੁਪਰੀਡੈਂਟ ਇੰਜੀਨੀਅਰਾਂ ਨੂੰ ਸਸਪੈਂਡ ਕੀਤੇ ਜਾਣ ਦੇ ਫੈਸਲੇ ਖਿਲਾਫ ਅੱਜ ਜਲੰਧਰ ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤਾ ਧਰਨਾ

ਸਿੱਧੂ ਵੱਲੋਂ ਚਾਰ ਸੁਪਰੀਡੈਂਟ ਇੰਜੀਨੀਅਰਾਂ ਨੂੰ ਸਸਪੈਂਡ ਕੀਤੇ ਜਾਣ ਦੇ ਫੈਸਲੇ ਖਿਲਾਫ ਅੱਜ ਜਲੰਧਰ ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤਾ ਧਰਨਾ

  • ਸਿੱਧੂ ਵੱਲੋਂ ਚਾਰ ਸੁਪਰੀਡੈਂਟ ਇੰਜੀਨੀਅਰਾਂ ਨੂੰ ਸਸਪੈਂਡ ਕੀਤੇ ਜਾਣ ਦੇ ਫੈਸਲੇ ਖਿਲਾਫ ਅੱਜ ਜਲੰਧਰ ਨਗਰ ਨਿਗਮ ਮੁਲਾਜ਼ਮਾਂ ਨੇ ਦਿੱਤਾ ਧਰਨਾ

ਸਿੱਧੂ -10-07-17 ਵੱਲੋਂ ਚਾਰ ਸੁਪਰੀਡੈਂਟ ਇੰਜੀਨੀਅਰਾਂ ਨੂੰ ਸਸਪੈਂਡ ਕੀਤੇ ਜਾਣ ਦੇ ਫੈਸਲੇ ਖਿਲਾਫ ਅੱਜ ਜਲੰਧਰ ਨਗਰ ਨਿਗਮ ਮੁਲਾਜ਼ਮਾਂ ਨੇ ਧਰਨਾ ਦਿੱਤਾ। ਮੁਲਾਜ਼ਮਾਂ ਨੇ ਅੱਜ ਸਵੇਰੇ 9 ਤੋਂ 11 ਵਜੇ ਤੱਕ ਗੇਟ ਰੈਲੀ ਕੱਢੀ ਅਤੇ ਇਸ ਤੋਂ ਬਾਅਦ ਧਰਨੇ ‘ਤੇ ਬੈਠ ਕੇ ਵਿਰੋਧ ਪ੍ਰਦਰਸ਼ਨ ਕੀਤਾ। ਨਗਰ ਨਿਗਮ ਦੇ ਇੰਜੀਨੀਅਰਾਂ ਅਤੇ ਹੋਰ ਅਧਿਕਾਰੀਆਂ ਨੇ ਸੋਮਵਾਰ ਨੂੰ ਕੰਮਕਾਜ਼ ਠੱਪ ਰੱਖਿਆ। ਨਗਰ ਨਿਗਮ ਦੇ ਸਿਵਲ ਇੰਜੀਨੀਅਰਿੰਗ ਵਿੰਗ ਤੋਂ ਇਲਾਵਾ ਸਟ੍ਰੀਟ ਲਾਈਟ, ਬਿਲਡਿੰਗ ਵਿਭਾਗ ਸਮੇਤ ਕਈ ਅਧਿਕਾਰੀ ਹੜਤਾਲ ‘ਤੇ ਰਹੇ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *