Breaking News
Home / Breaking News / ਸੁਪਰੀਮ ਕੋਰਟ ਨੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ‘ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਸੁਪਰੀਮ ਕੋਰਟ ਨੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ‘ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।

  • ਸੁਪਰੀਮ ਕੋਰਟ ਨੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ‘ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਸੁਪਰੀਮ ਕੋਰਟ ਨੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ‘ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਐੱਸਸੀਪੀਸੀਆਰ (ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ) ‘ਚ ਨਿਯੁਕਤੀਆਂ ਪੂਰੀ ਨਾ ਕਰਨ ‘ਤੇ ਅਦਾਲਤ ਨੇ ਤਲਖ ਰਵੱਈਆ ਦਿਖਾਇਆ। ਮੰਗਲਵਾਰ ਨੂੰ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਇਸ ਦੇ ਲਈ ਕਾਨੂੰਨ ਬਣਾਇਆ ਹੈ ਪਰ ਕਈ ਸੂਬੇ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਅਦਾਲਤ 2005 ‘ਚ ਦਾਇਰ ਸੰਪੂਰਣ ਬੇਰੂਆ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਦੀ ਉਦਾਸੀਨਤਾ ਦੇ ਦੋਸ਼ ਲਗਾਏ ਸਨ। ਜਿਨ੍ਹਾਂ ਸੂਬਿਆਂ ‘ਤੇ ਜੁਰਮਾਨਾ ਲੱਗਾ ਉਨ੍ਹਾਂ ‘ਚ ਆਂਧਰ ਪ੍ਰਦੇਸ਼, ਮੱਧ ਪ੍ਰਦੇਸ਼, ਤੇਲੰਗਾਨਾ, ਦਿੱਲੀ, ਮਹਾਰਾਸ਼ਟਰ ਅਤੇ ਕੇਂਦਰ ਸ਼ਾਸਿਤ ਚੰਡੀਗੜ੍ਹ ਸ਼ਾਮਿਲ ਹੈ।

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *