Home / Breaking News / ਸੁਪਰੀਮ ਕੋਰਟ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਸਵਾਗਤ

ਸੁਪਰੀਮ ਕੋਰਟ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਸਵਾਗਤ

  • ਸੁਪਰੀਮ ਕੋਰਟ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਸਵਾਗਤ

ਊਰਜਾ-12-07-17 ਤੇ ਸਿੰਜਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਸਰਵਉੱਚ ਅਦਾਲਤ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਦਿੱਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਇਸ ਮੁੱਦੇ ਨੂੰ ਸੁਚਾਰੂ ਤਰੀਕੇ ਨਾਲ ਦੋਵਾਂ ਰਾਜਾਂ ਦਰਮਿਆਨ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।ਸਰਵਉੱਚ ਅਦਾਲਤ ਦੇ ਹੁਕਮਾਂ ਦੇ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ ਜਿੰਨ੍ਹਾਂ ਵੱਲੋਂ ਇਸ ਮਸਲੇ ਨੂੰ ਨਿਪੁੰਨ ਅਤੇ ਵਿਹਾਰਕ ਤਰੀਕੇ ਨਾਲ ਨਜਿੱਠਣ ਕਾਰਨ ਹੁਣ ਇਹ ਉਮੀਦ ਹੈ ਕਿ ਪੰਜਾਬ ਦੇ ਹਿਤਾਂ ਨੂੰ ਨੁਕਸਾਨ ਨਹੀਂ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *