Breaking News
Home / Delhi / SGPC ਪਰਮਜੀਤ ਸਿੰਘ ਸਰਨਾ ਦੇ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਤੇ ਔਖੀ

SGPC ਪਰਮਜੀਤ ਸਿੰਘ ਸਰਨਾ ਦੇ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਤੇ ਔਖੀ

  • SGPC ਪਰਮਜੀਤ ਸਿੰਘ ਸਰਨਾ ਦੇ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ਤੇ ਔਖੀ

ਦਿੱਲੀ-13-07-17  ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਔਖੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਸਰਨਾ ਰਾਜਨੀਤਕ ਜਾਂ ਧਾਰਮਿਕ ਆਗੂ ਹਨ, ਇਹ ਸਪੱਸ਼ਟ ਕਰ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਉਹ ਜਮਾਤ ਹੈ ਜਿਸ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕੀਤਾ, ਰੂਹਾਨੀਅਤ ਦੇ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਟੈਂਕ ਦਾਖਲ ਕਰਵਾਏ ਤੇ ਮੱਥਾ ਟੇਕਣ ਆਈਆਂ ਸੰਗਤਾਂ ਨੂੰ ਸ਼ਹੀਦ ਕਰਵਾਇਆ। ਇਸ ਨੂੰ ਸਮੁੱਚਾ ਸਿੱਖ ਜਗਤ ਕਦੇ ਵੀ ਮੁਆਫ ਨਹੀਂ ਕਰੇਗਾ।

About admin

Check Also

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ...

Leave a Reply

Your email address will not be published. Required fields are marked *

My Chatbot
Powered by Replace Me