Home / Breaking News / ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਸ਼ੁਰੂ

ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਸ਼ੁਰੂ

  • ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਸ਼ੁਰੂ

ਦੇਸ਼ -17-07-17 ਦੇ ਉੱਚਤਮ ਸੰਵਿਧਾਨਿਕ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਰਾਸ਼ਟਰਪਤੀ ਚੋਣਾਂ ਲਈ ਰਾਸ਼ਟਰੀ ਜਨਤਾਂਤ੍ਰਿਕ ਗਠਜੋੜ ਦੇ ਉਮੀਦਵਾਰ ਰਾਮਨਾਥ ਕੋਵਿੰਦ ਅਤੇ ਵਿਰੋਧੀ ਦਲ ਦੇ ਉਮੀਦਵਾਰ ਮੀਰਾ ਕੁਮਾਰ ਵਿਚਕਾਰ ਸਿੱਧਾ ਮੁਕਾਬਲਾ ਹੈ।

ਪ੍ਰਧਾਨਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁਰਲੀ ਮਨੋਹਰ ਜੋਸ਼ੀ ਸਮੇਤ ਕਈ ਨੇਤਾਵਾਂ ਨੇ ਸੰਸਦ ਭਵਨ ‘ਚ ਵੋਟ ਕੀਤੀ। -ਉਤਰ ਪ੍ਰਦੇਸ਼ ਦੇ ਸੀ.ਐਮ ਯੋਗੀ ਆਦਿਤਿਆਨਾਥ ਨੇ ਪਾਈ ਵੋਟ।-ਕੇਂਦਰੀ ਮੰਤਰੀ ਉਮਾ ਭਾਰਤੀ, ਰਾਜ ਦੇ ਉਪ ਮੁੱਖਮੰਤਰੀ ਕੇਸ਼ਵ ਪ੍ਰਸਾਦ ਮੋਰਿਆ ਅਤੇ ਯੋਗੀ ਕੈਬੀਨੇਟ ਦੇ ਕੁਝ ਹੋਰ ਮੰਤਰੀਆਂ ਨੇ ਵੋਟ ਪਾਈ।

About admin

Check Also

सचिन तेंदुलकर ने लोगों को दी ये जरूरी सलाह -गणेशोत्सव

सचिन तेंदुलकर ने लोगों को दी ये जरूरी सलाह -गणेशोत्सव तेंदलुकर ने कहा,-23-08-17  “बहुत से ...

Leave a Reply

Your email address will not be published. Required fields are marked *