Breaking News
Home / Breaking News / ਪਾਕਿਸਤਾਨ ਖ਼ਿਲਾਫ਼ ਅਮਰੀਕਾ ਵੱਲੋਂ ਕਾਰਵਾਈ

ਪਾਕਿਸਤਾਨ ਖ਼ਿਲਾਫ਼ ਅਮਰੀਕਾ ਵੱਲੋਂ ਕਾਰਵਾਈ

  • ਪਾਕਿਸਤਾਨ ਖ਼ਿਲਾਫ਼ ਅਮਰੀਕਾ ਵੱਲੋਂ ਕਾਰਵਾਈ

ਅਮਰੀਕਾ ਨੇ ਪਾਕਿਸਤਾਨ ਖਿਲਾਫ ਵੱਡੀ ਰੋਕ ਲਾਈ ਹੈ। ਪਾਕਿਸਤਾਨ ਵੱਲੋਂ ਹੱਕਾਨੀ ਨੈੱਟਵਰਕ ਖ਼ਿਲਾਫ਼ ‘ਲੋੜੀਂਦੀ ਕਾਰਵਾਈ’ ਨਾ ਕੀਤੇ ਜਾਣ ਕਾਰਨ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤਾ ਜਾਣ ਵਾਲਾ 35 ਕਰੋੜ ਡਾਲਰ ਦਾ ‘ਭਾਈਵਾਲ ਸਹਾਇਤਾ’ ਫੰਡ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ।ਪੈਂਟਾਗਨ ਵੱਲੋਂ ਇਹ ਫ਼ੈਸਲਾ ਟਰੰਪ ਪ੍ਰਸ਼ਾਸਨ ਵੱਲੋਂ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਸਬੰਧੀ ਅਮਰੀਕੀ ਨੀਤੀ ਦੇ ਮੁਲਾਂਕਣ ਤੋਂ ਬਾਅਦ ਲਿਆ ਗਿਆ ਹੈ। ਰੱਖਿਆ ਸਕੱਤਰ ਜੇਮਜ਼ ਮੈੱਟਿਸ ਨੇ ਕਾਂਗਰਸ ਨੂੰ ਦੱਸਿਆ ਸੀ ਕਿ ਉਸ ਇਸ ਗੱਲ ਦੀ ਤਸਦੀਕ ਨਹੀਂ ਕਰ ਸਕਦੇ ਕਿ ਪਾਕਿਸਤਾਨ ਨੇ ਹੱਕਾਨੀ ਨੈੱਟਵਰਕ ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਹੈ।

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...

Leave a Reply

Your email address will not be published. Required fields are marked *