Breaking News
Home / Featured / ਮਹਿਲਾ ਕ੍ਰਿਕਟ ਵਰਲਡ ਕੱਪ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਹਰਮਨਪ੍ਰੀਤ ਗੁਰੂ ਨਗਰੀ ਪਹੁੰਚੀ

ਮਹਿਲਾ ਕ੍ਰਿਕਟ ਵਰਲਡ ਕੱਪ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਹਰਮਨਪ੍ਰੀਤ ਗੁਰੂ ਨਗਰੀ ਪਹੁੰਚੀ

  • ਮਹਿਲਾ ਕ੍ਰਿਕਟ ਵਰਲਡ ਕੱਪ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਹਰਮਨਪ੍ਰੀਤ ਗੁਰੂ ਨਗਰੀ ਪਹੁੰਚੀ

ਮਹਿਲਾ-30-07-17  ਕ੍ਰਿਕਟ ਵਰਲਡ ਕੱਪ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਭਾਰਤੀ ਕ੍ਰਿਕਟਰ ਹਰਮਨਪ੍ਰੀਤ ਕੌਰ ਅੱਜ ਪੰਜਾਬ ਪੁੱਜੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਹਰਮਨਪ੍ਰੀਤ ਆਪਣੇ ਜੱਦੀ ਪਿੰਡ ਦੁੱਨੇਕੇ ਲਈ ਰਵਾਨਾ ਹੋ ਗਈ।

ਹਰਮਨਪ੍ਰੀਤ ਨੇ ਇੱਥੇ ਪੁੱਜਣ ‘ਤੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਵਰਲਡ ਕੱਪ ਫਾਈਨਲ ਵਿੱਚ ਪੁੱਜੀ। ਇਸ ਦੌਰਾਨ ਪੂਰੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ। ਹਰਮਨਪ੍ਰੀਤ ਨੇ ਕਿਹਾ ਕਿ ਵਰਲਡ ਕੱਪ ਦੇ ਫਾਈਨਲ ਮੈਚ ਵਿੱਚ ਵੀ ਟੀਮ ਬਹੁਤ ਵਧੀਆ ਖੇਡ ਰਹੀ ਸੀ ਪਰ ਆਖਰੀ ਓਵਰਾਂ ਦੌਰਾਨ ਮੈਚ ਦੂਜੀ ਟੀਮ ਦੇ ਹੱਕ ਵਿੱਚ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਪੂਰੀ ਟੀਮ ਦੀਆਂ ਨਜ਼ਰਾਂ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਤੇ ਟੀਕਿਆਂ ਹਨ। ਅਗਲੀ ਵਾਰ ਟੀਮ ਹੋਰ ਬੇਹਤਰ ਪ੍ਰਦਰਸ਼ਨ ਕਰਕੇ ਭਾਰਤੀਆਂ ਦਾ ਦਿਲ ਜ਼ਰੂਰ ਜਿੱਤੇਗੀ।

About admin

Check Also

Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ...

Leave a Reply

Your email address will not be published. Required fields are marked *

My Chatbot
Powered by Replace Me