Breaking News
Home / Featured / ਕੈਪਟਨ ਵਲੋਂ ਚਾਵਲ ਮਿੱਲਾਂ ਦੇ ਮਾਲਕਾ ਨੂੰ ਭਰੋਸਾ

ਕੈਪਟਨ ਵਲੋਂ ਚਾਵਲ ਮਿੱਲਾਂ ਦੇ ਮਾਲਕਾ ਨੂੰ ਭਰੋਸਾ

  • ਕੈਪਟਨ ਵਲੋਂ ਚਾਵਲ ਮਿੱਲਾਂ ਦੇ ਮਾਲਕਾ ਨੂੰ ਭਰੋਸਾ

ਪੰਜਾਬ-03-08-17  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਚਾਵਲ ਮਿਲ ਮਾਲਕਾਂ ਨੂੰ ਭਰੋਸਾ ਦਵਾਇਆ ਹੈ ਕਿ ਅਗਲੇ ਸਾਲ ਦੀ ਕਸਟਮ ਮਿਲਿੰਗ ਨੀਤੀ ਸਾਰੀਆਂ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਇਹ ਭਰੋਸਾ ਰਾਇਸ ਮਿਲਰਜ਼ ਐਸੋਸੀਏਸ਼ਨ ਪੰਜਾਬ ਦੇ ਇਕ ਵਫਦ ਨੂੰ ਉਸ ਵੇਲੇ ਦਿਵਾਇਆ ਜਦੋ ਉਹ ਆਪਣੇ ਪ੍ਰਧਾਨ ਗਿਆਨ ਚੰਦ ਭਾਰਦਵਾਜ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨੂੰ ਮਿਲਣ ਆਇਆ।

ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਚਾਵਲ ਮਿਲਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਨਾਂ ਕਿਸੇ ਅੜ੍ਹਚਣ ਤੋਂ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਰਕਾਰ ਵੱਲੋਂ ਹਮਦਰਦੀਪੂਰਨ ਜਾਇਜ਼ਾ ਲਿਆ ਜਾਵੇਗਾ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me