Breaking News
Home / Breaking News / ਆਸਾਨ ਨਹੀਂ ਹੋਵੇਗਾ ਹੁਣ ਅਮਰੀਕਾ ਦਾ ਗ੍ਰੀਨ ਕਾਰਡ ਲੈਣਾ

ਆਸਾਨ ਨਹੀਂ ਹੋਵੇਗਾ ਹੁਣ ਅਮਰੀਕਾ ਦਾ ਗ੍ਰੀਨ ਕਾਰਡ ਲੈਣਾ

  • ਆਸਾਨ ਨਹੀਂ ਹੋਵੇਗਾ ਹੁਣ ਅਮਰੀਕਾ ਦਾ ਗ੍ਰੀਨ ਕਾਰਡ ਲੈਣਾ

ਆਸਾਨ -04-08-17 ਨਹੀਂ ਹੋਵੇਗਾ ਹੁਣ ਅਮਰੀਕਾ ਦਾ ਗ੍ਰੀਨ ਕਾਰਡ ਲੈਣਾ, ਅਮਰੀਕਾ ਨੇ ਗ੍ਰੀਨ ਕਾਰਡ ਲਈ ਅੰਕ ਆਧਾਰਿਤ ਪ੍ਰਣਾਲੀ ਸ਼ੁਰੂ ਕੀਤੀ ਹੈ। ਜਿਸ ਤਹਿਤ ਉਸ ਦਾ ਕਹਿਣਾ ਹੈ ਕਿ ਇਹ ਕਦਮ ਉਸ ਨੇ ਕੁਸ਼ਲ ਵਿਦੇਸ਼ੀ ਵਰਕਾਰਾਂ ਦੇ ਹਿੱਤ ‘ਚ ਚੁੱਕਿਆ ਹੈ। ਇਸ ਨਾਲ ਜਿੱਥੇ ਇਕ ਪਾਸੇ ਕੁਸ਼ਲ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ ਉੱਥੇ ਹੀ ਕਮਜ਼ੋਰ ਅਤੇ ਬਿਨਾਂ ਕੁਸ਼ਲਤਾ ਵਾਲੇ ਲੋਕਾਂ ਨੂੰ ਇਹ ਨਿਰਾਸ਼ ਕਰੇਗਾ।ਟਰੰਪ ਪ੍ਰਸ਼ਾਸਨ ਦਾ ਇਹ ਬਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਕ ਬਿੱਲ ਦਾ ਸਮਰਥਨ ਕਰਨ ਦੀ ਗੱਲ ਕਹਿਣ ਦੇ ਇਕ ਦਿਨ ਬਾਅਦ ਆਇਆ ਹੈ। ਇਸ ਬਿੱਲ ਦੇ ਪਾਸ ਹੋਣ ‘ਤੇ ਅਮਰੀਕਾ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਘੱਟ ਕੇ ਅੱਧੀ ਰਹਿ ਜਾਵੇਗੀ। ਇਸ ‘ਚ ਯੋਗਤਾ ਆਧਾਰਿਤ ਪ੍ਰਣਾਲੀ ਦਾ ਪੱਖ ਲਿਆ ਗਿਆ ਹੈ, ਜਿਸ ‘ਚ ਕਿ ਅੰਗਰੇਜ਼ੀ ਬੋਲਣ ਵਾਲੇ ਹੁਨਰਮੰਦ ਵਰਕਰ ਨੂੰ ਉੱਥੇ ਦਾ ਨਿਵਾਸੀ ਹੋਣ ਦੀ ਮਨਜ਼ੂਰੀ ਦਿੱਤੀ ਜਾਵੇਗੀ, ਯਾਨੀ ਗ੍ਰੀਨ ਕਾਰਡ ਮਿਲੇਗਾ|

ਆਸਾਨ ਨਹੀਂ ਹੋਵੇਗਾ ਹੁਣ ਅਮਰੀਕਾ ਦਾ ਗ੍ਰੀਨ ਕਾਰਡ ਲੈਣਾ, ਅਮਰੀਕਾ ਨੇ ਗ੍ਰੀਨ ਕਾਰਡ ਲਈ ਅੰਕ ਆਧਾਰਿਤ ਪ੍ਰਣਾਲੀ ਸ਼ੁਰੂ ਕੀਤੀ ਹੈ। ਜਿਸ ਤਹਿਤ ਉਸ ਦਾ ਕਹਿਣਾ ਹੈ ਕਿ ਇਹ ਕਦਮ ਉਸ ਨੇ ਕੁਸ਼ਲ ਵਿਦੇਸ਼ੀ ਵਰਕਾਰਾਂ ਦੇ ਹਿੱਤ ‘ਚ ਚੁੱਕਿਆ ਹੈ। ਇਸ ਨਾਲ ਜਿੱਥੇ ਇਕ ਪਾਸੇ ਕੁਸ਼ਲ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ ਉੱਥੇ ਹੀ ਕਮਜ਼ੋਰ ਅਤੇ ਬਿਨਾਂ ਕੁਸ਼ਲਤਾ ਵਾਲੇ ਲੋਕਾਂ ਨੂੰ ਇਹ ਨਿਰਾਸ਼ ਕਰੇਗਾ।ਟਰੰਪ ਪ੍ਰਸ਼ਾਸਨ ਦਾ ਇਹ ਬਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਕ ਬਿੱਲ ਦਾ ਸਮਰਥਨ ਕਰਨ ਦੀ ਗੱਲ ਕਹਿਣ ਦੇ ਇਕ ਦਿਨ ਬਾਅਦ ਆਇਆ ਹੈ। ਇਸ ਬਿੱਲ ਦੇ ਪਾਸ ਹੋਣ ‘ਤੇ ਅਮਰੀਕਾ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਘੱਟ ਕੇ ਅੱਧੀ ਰਹਿ ਜਾਵੇਗੀ। ਇਸ ‘ਚ ਯੋਗਤਾ ਆਧਾਰਿਤ ਪ੍ਰਣਾਲੀ ਦਾ ਪੱਖ ਲਿਆ ਗਿਆ ਹੈ, ਜਿਸ ‘ਚ ਕਿ ਅੰਗਰੇਜ਼ੀ ਬੋਲਣ ਵਾਲੇ ਹੁਨਰਮੰਦ ਵਰਕਰ ਨੂੰ ਉੱਥੇ ਦਾ ਨਿਵਾਸੀ ਹੋਣ ਦੀ ਮਨਜ਼ੂਰੀ ਦਿੱਤੀ ਜਾਵੇਗੀ, ਯਾਨੀ ਗ੍ਰੀਨ ਕਾਰਡ ਮਿਲੇਗਾ|

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *