Breaking News
Home / Breaking News / ਪੰਜਾਬੀ ਯੂਨੀਵਰਸਿਟੀ ਦਾ ਵਿਦਿਅਕ ਤੰਤਰ ਬੁਰੀ ਤਰ੍ਹਾਂ ਫ਼ੇਲ੍ਹ

ਪੰਜਾਬੀ ਯੂਨੀਵਰਸਿਟੀ ਦਾ ਵਿਦਿਅਕ ਤੰਤਰ ਬੁਰੀ ਤਰ੍ਹਾਂ ਫ਼ੇਲ੍ਹ

  • ਪੰਜਾਬੀ ਯੂਨੀਵਰਸਿਟੀ ਦਾ ਵਿਦਿਅਕ ਤੰਤਰ ਬੁਰੀ ਤਰ੍ਹਾਂ ਫ਼ੇਲ੍ਹ

ਪੰਜਾਬੀ ਯੂਨੀਵਰਸਿਟੀ-11-08-17  ਦੇ ਅਕਾਦਮਿਕ ਅਤੇ ਪ੍ਰਸ਼ਾਸ਼ਨਿਕ ਢਾਂਚੇ ਨੂੰ ਬੁਰੀ ਤਰ੍ਹਾਂ ਫ਼ੇਲਗਰਦਾਨਦੇ ਹੋਏ ਕਿਹਾ ਕਿ ਯੂਨੀਵਰਸਿਟੀ ਵਿੱਤੀ ਸੰਕਟ ਵਿਚ ਘਿਰ ਚੁੱਕੀ ਹੈ।ਇਸ ਨਾਲ ਸਭ ਤੋਂ ਵੱਧ ਨੁਕਸਾਨ ਅਕਾਦਮਿਕ ਖੋਜ ਕਾਰਜ ਦਾ ਹੋਇਆ ਹੈ।ਕਿਉਂਕਿ ਲਗਾਤਾਰ ਵਿੱਤੀ ਘਾਟੇ ਦਾ ਬਹਾਨਾ ਬਣਾ ਕੇ ਸਰਕਾਰ ਵਲੋਂ ਯੂਨੀਵਰਸਿਟੀ ਵਿਖੇ ਅਧਿਅਪਕਾਂ ਦੀ ਭਰਤੀ ਹੀ ਨਹੀਂ ਕੀਤੀ ਗਈ ਉਦਹਾਰਨ ਵਜੋਂ ਰਾਜਨੀਤੀ ਸ਼ਾਸਤਰ ਵਿਭਾਗ ਵਿਚ ਸਿਰਫ਼ 1 ਪ੍ਰੋਫ਼ੈਸਰ ਅਤੇ 1 ਅਸਿਸਟੈਂਟ ਪ੍ਰੋਫ਼ੈਸਰ ਹੀ ਬਾਕੀ ਬਚੇ ਹਨ ਅਜਿਹਾ ਹੀ ਹਾਲ ਹੋਰ ਵਿਭਾਗਾਂ ਦਾ ਹੈ ਸਮੈਸਟਰ ਸਿਸਟਮ ਨਾਲ ਵਿਦਿਆਰਥੀਆਂ ਦੇ ਪੇਪਰਾਂ ਦੇ ਨਤੀਜੇ ਸਮੇਂ ਸਿਰ ਜਾਰੀ ਨਹੀਂ ਹੁੰਦੇ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਨੂੰ ਬਣਦੀ ਗਰਾਂਟ ਅਤੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਇਸ ਤੋਂ ਬਿਨ੍ਹਾਂ ਹੋਰ ਕਿਸੇ ਵੀ ਤਰੀਕੇ ਯੂਨੀਵਰਸਿਟੀ ਨੂੰ ਖ਼ਤਮ ਤੋਂ ਬਚਾਇਆ ਨਹੀਂ ਜਾ ਸਕਦਾ।ਵਾਈਸ ਚਾਂਸਲਰ ਦੀ ਘਾਟ ਅਤੇ ਸਰਕਾਰ ਵਲੋਂ ਕੀਤੀ ਜਾ ਰਹੀ ਅਣਗੇਲੀ ਪੰਜਾਬੀ ਯੂਨੀਵਰਸਿਟੀ ਦਾ ਵਿਦਿਅਕ ਤੰਤਰ ਬੁਰੀ ਤਰਾਂ ਫੇਲ ਹੋਣ ਕਿਨਾਰੇ ਹੋ ਗਿਆ ਹੈ। ਵਿਦਿਆਰਥੀਆਂ ਦੇ ਮਾਪੇ ਬੱਚਿਆਂ ਦੀ ਜਿੰਦਗੀ ਨਾਲ ਹੋ ਰਿਹਾ ਹੈ ਜੋ ਖਿਲਵਾੜ ਦੇ ਪਾਤਰ ਬਣ ਕੇ ਰਹਿ ਗਏ। ਅਧਿਕਾਰੀਆਂ ਨਾਲ ਗੱਲ ਕਰਨ ਤੋਂ ਪਤਾ ਲੱਗਾ ਕਿ ਮਸਲਾ ਹੱਲ ਕਰ ਲਿਆ ਹੈ ਪਰ ਯੂਨੀਵਰਸਿਟੀ ਵਿਚ ਤਨਾ ਵਾਲਾ ਮਾਹੌਲ ਹੈ ਵਿਦਿਆਰਥੀਆਂ ਦੀ ਆਪਸੀ ਚਣੋਤੀ ਪਕੇ ਵੀ ਸੀ ਦੀ ਮਜੂਦਗੀ ਬਗੈਰ ਕਿਸੇ ਵੀ ਅਕਸ ਤੱਕ ਜਾ ਸਕਦੀ ਹੈ ਇਸ ਸਮੇਂ ਅਮਨਦੀਪ ਸਿੰਘ, ਹਰਿੰਦਰ ਬਾਜਵਾ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਗੁਰਜੰਟ ਸਿੰਘ, ਗੁਰਸੇਵਕ ਸਿੰਘ, ਆਦਿ ਵਿਦਿਆਰਥੀ ਆਗੂ ਮੌਜੂਦ ਸਨ।

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...