Home / Breaking News / ਮਿਲਖਾ ਸਿੰਘ ਨੂੰ WHO ਵੱਲੋਂ ਵੱਡਾ ਸਨਮਾਨ

ਮਿਲਖਾ ਸਿੰਘ ਨੂੰ WHO ਵੱਲੋਂ ਵੱਡਾ ਸਨਮਾਨ

  • ਮਿਲਖਾ ਸਿੰਘ ਨੂੰ WHO ਵੱਲੋਂ ਵੱਡਾ ਸਨਮਾਨ

ਉੱਡਣੇ-12-08-17  ਸਿੱਖ ਦੇ ਨਾਮ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਨੂੰ ਵਿਸ਼ਵ ਸਿਹਤ ਸੰਗਠਨ ਨੇ ਦੱਖਣੀ ਪੂਰਬੀ ਏਸ਼ੀਆ ਖੇਤਰ ‘ਚ ਸਰੀਰਕ ਗਤੀਵਿਧੀਆਂ ਸਬੰਧੀ ਗੁੱਡਵਿਲ ਅੰਬੈਸਡਰ ਚੁਣਿਆ ਹੈ। ਹੁਣ ਉਹ ਵਿਸ਼ਵ ਸਿਹਤ ਸੰਗਠਨ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਉਨ੍ਹਾਂ ‘ਤੇ ਕਾਬੂ ਪਾਉਣ ਲਈ ਪ੍ਰਚਾਰ ਕਰਨਗੇ।

ਡਬਲੀਊਐਚਓ ਦੀ ਦੱਖਣ ਪੂਰਬੀ ਏਸ਼ੀਆ ਖੇਤਰ ਦੀ ਨਿਰਦੇਸ਼ਕ ਪੂਨਮ ਖੇਤਰਪਾਲ ਨੇ ਕਿਹਾ, ਸਿਹਤ ਲਈ ਤੰਦਰੁਸਤੀ ਸਬੰਧੀ ਗਤੀਵਿਧੀਆਂ ਨੂੰ ਵਧਾਉਣਾ ਅਹਿਮ ਹੈ। ਮਿਲਖਾ ਸਿੰਘ ਜਿਹੇ ਮਹਾਨ ਅਥਲੀਟ ਨੂੰ ਇਸ ਨਾਲ ਜੋੜਨ ਲਈ ਇਸ ਸੰਗਠਨ ਨੂੰ ਹੋਰ ਕਾਮਯਾਬੀ ਮਿਲੇਗੀ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...