Home / Breaking News / ਵਿਕਾਸ ਬਰਾਲਾ ਤੇ ਆਸ਼ੀਸ਼ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

ਵਿਕਾਸ ਬਰਾਲਾ ਤੇ ਆਸ਼ੀਸ਼ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

  • ਵਿਕਾਸ ਬਰਾਲਾ ਤੇ ਆਸ਼ੀਸ਼ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

ਚੰਡੀਗੜ੍ਹ -12-08-17 ਵਰਨਿਕਾ ਕੁੰਡੂ ਮਾਮਲੇ ਚ ਕਥਿਤ ਦੋਸ਼ੀ ਵਿਕਸ ਬਰਾਲਾ ਤੇ ਉਸਦੇ ਦੋਸਤ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਦੋਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ । ਵਿਕਾਸ ਬਰਾਲਾ ਦੇ ਵਕੀਲ ਸੂਰਿਆ ਪ੍ਰਕਾਸ਼ ਨੇ ਦੱਸਿਆ ਕਿ ਉਹਨਓ ਵੱਲੋਂ ਹਾਲੇ ਤੱਕ ਦੋਹਾਂ ਦੀ ਜਮਾਨਤ ਅਰਜੀ ਨਹੀਂ ਲਗਾਈ ਗਈ ਸੀ ਤੇ ਹੁਣ ਬਰਾਲਾ ਪਰਿਵਾਰ ਨਾਲ ਸਲਾਹ ਕਰਕੇ ਹੀ ਉਹ ਜਮਾਨਤ ਲਈ ਅਰਜੀ ਲਗਾਉਣਗੇ । ਵਿਕਾਸ ਨੇ ਅਦਾਲਤ ਵਿੱਚ ਕਿਹਾ ਕਿ ਉਹ ਬੇਕਸੂਰ ਹੈ ਤੇ ਉਸਨੂੰ ਗਲਤ ਫਸਾਇਆ ਗਿਆ ਹੈ ।

About admin

Check Also

ਪੀ. ਐੱਨ. ਬੀ. ਦੇ 18 ਹਜ਼ਾਰ ਕਰਮਚਾਰੀਆਂ ਦਾ ਟਰਾਂਸਫਰ

ਪੀ. ਐੱਨ. ਬੀ. ‘ਚ ਹੋਏ ਘੋਟਾਲੇ ਦੇ ਬਾਅਦ ਸਰਕਾਰੀ ਬੈਂਕ ਕਰਮਚਾਰੀਆਂ ਦੇ ਟਰਾਂਸਫਰ ਹੋਣੇ ਸ਼ੁਰੂ ...

Leave a Reply

Your email address will not be published. Required fields are marked *