Breaking News
Home / Breaking News / ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ਼ ਹੋਵੇ ਕਾਰਵਾਈ: ਬਡੂੰਗਰ

ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ਼ ਹੋਵੇ ਕਾਰਵਾਈ: ਬਡੂੰਗਰ

  • ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ਼ ਹੋਵੇ ਕਾਰਵਾਈ: ਬਡੂੰਗਰ

ਸ਼੍ਰੋਮਣੀ -12-08-17 ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖੀ ‘ਤੇ ਹੋ ਰਹੇ ਲਗਾਤਾਰ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ।ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿਚ ਇੱਕ ਬੀਬੀ ਦੇ ਕਮੀਜ਼ ਉੱਪਰ ਗੁਰਬਾਣੀ ਦੀਆਂ ਤੁਕਾਂ ਛਪੀਆਂ ਹੋਈਆਂ ਹਨ, ਜੋ ਗੁਰਬਾਣੀ ਦਾ ਘੋਰ ਨਿਰਾਦਰ ਹੈ। ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਅਤੇ ਗੁਰਬਾਣੀ ਦੀਆਂ ਤੁਕਾਂ ਵਾਲਾ ਕਮੀਜ਼ ਪਹਿਨੀ ਬੀਬੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਈਬਰ ਕਰਾਈਮ ਸੈਲ ਵਿਭਾਗ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਲਈ ਪੱਤਰ ਲਿਖਿਆ ਗਿਆ ਹੈ।

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...

Leave a Reply

Your email address will not be published. Required fields are marked *