Breaking News
Home / Featured / ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾ. ਜਤਿੰਦਰ ਸਿੰਘ ਸਿੱਧੂ ਬਣੇ ਡਾਇਰੈਕਟਰ ਸਿੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾ. ਜਤਿੰਦਰ ਸਿੰਘ ਸਿੱਧੂ ਬਣੇ ਡਾਇਰੈਕਟਰ ਸਿੱਖਿਆ

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾ. ਜਤਿੰਦਰ ਸਿੰਘ ਸਿੱਧੂ ਬਣੇ ਡਾਇਰੈਕਟਰ ਸਿੱਖਿਆ

ਡਾ. ਜਤਿੰਦਰ ਸਿੰਘ -22-08-17 ਸਿੱਧੂ ਨੂੰ ਬਤੌਰ ਡਾਇਰੈਕਟਰ ਚੁਣਿਆ ਗਿਆ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਨਵ ਨਿਯੁਕਤ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਤੇ 58 ਸਾਲਾ ਦੇ ਸਿੱਧੂ ਸਾਲ 2009 ਤੋਂ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ ਸਾਹਿਬ ਵਿਖੇ ਬਤੌਰ ਪ੍ਰਿਸੀਪਲ ਆਪਣੀਆਂ ਸੇਵਾਵਾਂ ਨਿਵਾ ਰਹੇ ਸਨ। ਦੂਜੇ ਪਾਸੇ ਡਾਇਰੈਕਟਰ ਵਜੋਂ ਵਧੀਕ ਚਾਰਜ ਪ੍ਰਾਪਤ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਰਸਮੀ ਵਿਦਾਇਗੀ ਦਿੱਤੀ ਗਈ।​ ​ਪ੍ਰੋ. ਬਡੂੰਗਰ ਨੇ ਆਸ ਪ੍ਰਗਟ ਕੀਤੀ ਕਿ ਇਸ ਨਿਯੁਕਤੀ ਨਾਲ ਉਹ ਉਮੀਦਾਂ ਤੇ ਮੰਤਵ ਜਰੂਰ ਪੂਰੇ ਹੋਣਗੇ ਜਿਹਨਾਂ ਨੂੰ ਧਿਆਨ ਵਿਚ ਰੱਖਦਿਆਂ ਡਾਇਰੈਕਟੋਰੇਟ ਦੀ ਸਥਾਪਨਾ ਕੀਤੀ ਗਈ ਸੀ।

ਦੂਜੇ ਪਾਸੇ ਡਾਇਰੈਕਟਰ ਵਜੋਂ ਵਧੀਕ ਚਾਰਜ ਪ੍ਰਾਪਤ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਰਸਮੀ ਵਿਦਾਇਗੀ ਦਿੱਤੀ ਗਈ।​ ​ਪ੍ਰੋ. ਬਡੂੰਗਰ ਨੇ ਆਸ ਪ੍ਰਗਟ ਕੀਤੀ ਕਿ ਇਸ ਨਿਯੁਕਤੀ ਨਾਲ ਉਹ ਉਮੀਦਾਂ ਤੇ ਮੰਤਵ ਜਰੂਰ ਪੂਰੇ ਹੋਣਗੇ ਜਿਹਨਾਂ ਨੂੰ ਧਿਆਨ ਵਿਚ ਰੱਖਦਿਆਂ ਡਾਇਰੈਕਟੋਰੇਟ ਦੀ ਸਥਾਪਨਾ ਕੀਤੀ ਗਈ ਸੀ।

About admin

Check Also

Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ...

Leave a Reply

Your email address will not be published. Required fields are marked *

My Chatbot
Powered by Replace Me