Breaking News
Home / Breaking News / ਡੇਰਾ ਸੱਚਾ ਸੌਦਾ ਸਲਾਬਤਪੁਰਾ ਵਲੋਂ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

ਡੇਰਾ ਸੱਚਾ ਸੌਦਾ ਸਲਾਬਤਪੁਰਾ ਵਲੋਂ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

  • ਡੇਰਾ ਸੱਚਾ ਸੌਦਾ ਸਲਾਬਤਪੁਰਾ ਵਲੋਂ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ

ਡੇਰਾ ਸੱਚਾ ਸੌਦਾ ਸਲਾਬਤਪੁਰਾ ਵਿਖੇ ਡੇਰਾ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਪੰਚਾਇਤਾਂ ਤੇ ਮੋਹਤਵਾਰਾਂ ਦਾ ਇਕੱਠ ਸੱਦਿਆ ਗਿਆ। ਜਿਸ ਵਿਚ ਡੇਰਾ ਪ੍ਰਬੰਧਕਾਂ ਨੇ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸਰਕਾਰ ਨੇ ਡੇਰਾ ਪ੍ਰੇਮੀਆਂ ਦੇ ਨਾਮ ਚਰਚਾ ਘਰਾਂ ‘ਚ ਡੰਡੇ ਤੇ ਹੋਰ ਹਥਿਆਰਾਂ ‘ਤੇ ਵੀ ਰੋਕ ਲਾ ਦਿੱਤੀ ਹੈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੰਚਕੁਲਾ ‘ਚ ਤਿੰਨ ਦਿਨਾਂ ਦੇ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *