Breaking News
Home / Breaking News / ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਬਣਨਗੇ ਹੁਣ ਆਨਲਾਈਨ

ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਬਣਨਗੇ ਹੁਣ ਆਨਲਾਈਨ

ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਬਣਨਗੇ ਹੁਣ ਆਨਲਾਈਨ

15 ਸਤੰਬਰ ਤੋਂ ਬਾਅਦ -30-08-17 ਡਰਾਈਵਿੰਗ ਲਾਈਸੈਂਸ ਅਤੇ ਆਰ. ਸੀ. ਆਨਲਾਈਨ ਹੀ ਬਣਨਗੇ। ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਰਜਿਸਟਰੇਸ਼ਨ ਨਾਲ ਸੰਬੰਧਤ ਹੱਥੀਂ ਕਰਨ ਵਾਲੇ ਕੰਮ 15 ਸਤੰਬਰ ਤਕ ਬੰਦ ਕਰਨ ਦਾ ਫੈਸਲਾ ਲਿਆ ਹੈ। ਹੁਣ ਲੋਕਾਂ ਨੂੰ ਸਾਰੀਆਂ ਸੇਵਾਵਾਂ ਆਨਲਾਈਨ ਹੀ ਮਿਲਣਗੀਆਂ। ਹੱਥੀਂ ਦਿੱਤੀਆਂ ਗਈਆਂ ਐਪਲੀਕੇਸ਼ਨਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ। ਅਜਿਹੇ ‘ਚ ਏਜੰਟ ਰਾਜ ਖਤਮ ਹੋ ਜਾਵੇਗਾ ਅਤੇ ਭ੍ਰਿਸ਼ਟਾਚਾਰ ‘ਤੇ ਵੀ ਰੋਕ ਲੱਗੇਗੀ। ਇਸ ਤਹਿਤ ਵਾਹਨ ਰਜਿਸਟਰੇਸ਼ਨ ਨਾਲ ਸੰਬੰਧਤ ਸੇਵਾਵਾਂ ਲਈ ‘ਵਾਹਨ’ ਅਤੇ ਡਰਾਈਵਿੰਗ ਲਾਈਸੈਂਸ ਨਾਲ ਸੰਬੰਧਤ ਸੇਵਾਵਾਂ ਲਈ ‘ਸਾਰਥੀ’ ਪੋਰਟਲ ਤਿਆਰ ਕੀਤਾ ਗਿਆ ਹੈ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...