Home / Featured / ਮੋਦੀ ਚੀਨ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰਵਾਨਾ

ਮੋਦੀ ਚੀਨ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰਵਾਨਾ

  • ਮੋਦੀ ਚੀਨ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰਵਾਨਾ

ਪ੍ਰਧਾਨ -03-09-17 ਮੰਤਰੀ ਨਰਿੰਦਰ ਮੋਦੀ ਚੀਨ ‘ਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਚੀਨ ਰਵਾਨਾ ਹੋ ਗਏ ਹਨ। ਚੀਨ ਦੇ ਸ਼ਿਆਮਿਨ ‘ਚ ਪ੍ਰਧਾਨ ਮੰਤਰੀ ਬ੍ਰਿਕਸ ਦੇਸ਼ਾਂ ਦੇ ਸੰਮੇਲਨ ‘ਚ ਹਿੱਸਾ ਲੈਣਗੇ। ਡੋਕਲਾਮ ਵਿਵਾਦ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਦੌਰਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਮੋਦੀ ਤੇ ਜਿਨਪਿੰਗ ਵਿਚਕਾਰ ਦੁਵੱਲੀ ਗੱਲਬਾਤ ਵੀ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ”ਅਸੀਂ ਪੰਜਾਂ ਦੇਸ਼ਾਂ ਦੀ ਇੰਡਸਟਰੀ ਦੇ ਦਿੱਗਜਾਂ ਦੀ ਅਗਵਾਈ ‘ਚ ਹੋਣ ਵਾਲੀ ਬ੍ਰਿਕਸ ਬਿਜਨੈੱਸ ਕੌਂਸਲ ‘ਚ ਵੀ ਗੱਲਬਾਤ ਕਰਾਂਗੇ। ਇਸ ਤੋਂ ਇਲਾਵਾ ਮੈਂ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ 5 ਸਤੰਬਰ ਨੂੰ ਬੁਲਾਈ ਗਈ ਡਾਇਲਾਗ ਨੂੰ ਲੈ ਕੇ ਉਤਸ਼ਾਹਿਤ ਹਾਂ। ਮੈਨੂੰ ਸਮਿਟ ਤੋਂ ਬਾਹਰ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਦਾ ਵੀ ਮੌਕਾ ਮਿਲੇਗਾ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me