Breaking News
Home / Breaking News / ਐਪਲ, ਗੂਗਲ ਅਤੇ ਮਾਇਕਰੋਸਾਫਟ ਟਰੰਪ ਦੇ ਇਸ ਫੈਸਲੇ ਦੇ ਵਿਰੋਧ ‘ਚ ਖੜ੍ਹੀ ਹੋਈ

ਐਪਲ, ਗੂਗਲ ਅਤੇ ਮਾਇਕਰੋਸਾਫਟ ਟਰੰਪ ਦੇ ਇਸ ਫੈਸਲੇ ਦੇ ਵਿਰੋਧ ‘ਚ ਖੜ੍ਹੀ ਹੋਈ

  • ਐਪਲ, ਗੂਗਲ ਅਤੇ ਮਾਇਕਰੋਸਾਫਟ ਟਰੰਪ ਦੇ ਇਸ ਫੈਸਲੇ ਦੇ ਵਿਰੋਧ ‘ਚ ਖੜ੍ਹੀ ਹੋਈ

ਵਾਸ਼ਿੰਗਟਨ-07-09-17 — ਦਿੱਗਜ ਅਮਰੀਕੀ ਕੰਪਨੀਆਂ ਐਪਲ, ਗੂਗਲ ਅਤੇ ਫੇਸਬੁੱਕ ਆਦਿ ਗੈਰ-ਕਨੂੰਨੀ ਤੌਰ ‘ਤੇ ਦੇਸ਼ ‘ਚ ਆਏ ਬੱਚਿਆਂ ਨੂੰ ਮੁਆਫੀ ਦੇ ਕੇ ਵਰਕ ਪਰਮਿਟ ਦਿੱਤੇ ਜਾਣ ਵਾਲੇ ਪ੍ਰੋਗਰਾਮ ‘ਤੇ ਪਾਬੰਦੀ ਲਗਾਉਣ ਦੇ ਟਰੰਪ ਸਰਕਾਰ ਦੇ ਫੈਸਲੇ ਦੇ ਵਿਰੋਧ ‘ਚ ਖੜ੍ਹੀ ਹੋ ਗਈ ਹੈ। ਓਬਾਮਾ ਵੱਲੋਂ ਸ਼ੁਰੂ ਕੀਤੇ ਗਏ ਡਿਫਰਡ ਐਕਸ਼ਨ ਫਾਰ ਚਿਲਡਰਨ ਆਨ ਅਰਾਇਵਲ (ਡੀ.ਏ.ਸੀ.ਏ.) ਪ੍ਰੋਗਰਾਮ ਦੇ ਤਹਿਤ ਵਰਕ ਪਰਮਿਟ ਦੇਣ ਦੇ ਕਾਨੂੰਨ ਨੂੰ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਇਨ੍ਹਾਂ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਟਰੰਪ ਸਰਕਾਰ ਨੇ ਉਸ ਐਮਨੇਸਟੀ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਸੀ ਜਿਸ ਦੇ ਤਹਿਤ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਆਏ ਪ੍ਰਵਾਸੀਆਂ ਨੂੰ ਰੁਜ਼ਗਾਰ ਲਈ ਵਰਕ ਪਰਮਿਟ ਦਿੱਤਾ ਗਿਆ ਸੀ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...