Breaking News
Home / Featured / ਜਥੇਦਾਰ ਵੱਲੋਂ ਕੇਂਦਰ ਤੇ ਕਰਨਾਟਕ ਸਰਕਾਰ ਨੂੰ ਚੇਤਾਵਨੀ

ਜਥੇਦਾਰ ਵੱਲੋਂ ਕੇਂਦਰ ਤੇ ਕਰਨਾਟਕ ਸਰਕਾਰ ਨੂੰ ਚੇਤਾਵਨੀ

ਜਥੇਦਾਰ ਵੱਲੋਂ ਕੇਂਦਰ ਤੇ ਕਰਨਾਟਕ ਸਰਕਾਰ ਨੂੰ ਚੇਤਾਵਨੀ

ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ ਪਹਿਨਣ ‘ਤੇ ਪਾਬੰਧੀ ਲਾਉਣਾ ਘਟੀਆ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਸਰਕਾਰ ਵੱਲੋਂ ਦਖ਼ਲਅੰਦਾਜ਼ੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਇਸ ਵਿੱਚ ਧਾਰਾ 25 ਤੋਂ 28 ਤਹਿਤ ਹਰ ਵਿਅਕਤੀ ਨੂੰ ਧਰਮ ਦੀ ਆਜ਼ਾਦੀ ਦਾ ਅਧਿਕਾਰ ਹੈ, ਉਸ ਨੂੰ ਕਰਨਾਟਕ ਸਰਕਾਰ ਨੇ ਜਾਣਬੁੱਝ ਕੇ ਖਤਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਦਖ਼ਲਅੰਦਾਜ਼ੀ ਕਰਕੇ ਇਸ ਤਰ੍ਹਾਂ ਦੀਆਂ ਹੋ ਰਹੀਆਂ ਹਿਰਦੇਵੇਦਕ ਕਾਰਵਾਈਆਂ ਬੰਦ ਕਰਵਾਏ ਤੇ ਕਿਰਪਾਨ ਉਪਰ ਲਾਈ ਪਾਬੰਧੀ ਨੂੰ ਤੁਰੰਤ ਹਟਾਏ। ਉਨ੍ਹਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਰਨਾਟਕਾ ਸਰਕਾਰ ਵੱਲੋਂ ਸਿੱਖੀ ਸਿਧਾਂਤਾਂ ‘ਤੇ ਕੀਤੇ ਜਾ ਰਹੇ ਹਮਲੇ ਰੋਕੇ ਜਾਣ ਨਹੀਂ ਤਾਂ ਇਸ ਦੇ ਸਿੱਟੇ ਭਿਆਨਕ ਨਿਕਲ ਸਕਦੇ ਹਨ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me