Home / Featured / ਵੀਪੀ ਪੈਡ ਮਸ਼ੀਨਾਂ ਗੁਰਦਾਸਪੁਰ ਜ਼ਿਮਨੀ ਚੋਣ ‘ਚ

ਵੀਪੀ ਪੈਡ ਮਸ਼ੀਨਾਂ ਗੁਰਦਾਸਪੁਰ ਜ਼ਿਮਨੀ ਚੋਣ ‘ਚ

ਵੀਪੀ ਪੈਡ ਮਸ਼ੀਨਾਂ ਗੁਰਦਾਸਪੁਰ ਜ਼ਿਮਨੀ ਚੋਣ ‘ਚ

ਦੇਸ਼ -15-09-17 ਦੀਆਂ ਰਾਜਨੀਤਕ ਪਾਰਟੀਆਂ ਨੇ ਈਵੀਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ‘ਤੇ ਕਈ ਸਵਾਲ ਚੁੱਕੇ ਸਨ। ਉਸ ਨੂੰ ਹੀ ਬਾਕੀ ਪਾਰਟੀਆਂ ਦੀ ਹਾਰ ਦਾ ਕਾਰਨ ਦੱਸਿਆ ਸੀ। ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪੁੱਜਿਆ ਸੀ। ਉਸ ਵਿਵਾਦ ਤੋਂ ਬਾਅਦ ਹੁਣ ਗੁਰਦਸਪੁਰ ਵਿੱਚ ਹੋ ਰਹੀ ਜ਼ਿਮਨੀ ਚੋਣ ਵਿੱਚ ਚੋਣ ਕਮਿਸ਼ਨ ਨੇ ਵੀਪੀ ਪੈਡ ਸਿਸਟਮ ਰਾਹੀਂ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਸਿਸਟਮ ਰਾਹੀਂ ਈਵੀਐਮ ਦੇ ਨਾਲ-ਨਾਲ ਵੀਪੀ ਪੈਡ ਮਸ਼ੀਨ ਨੂੰ ਕੁਨੈਕਟ ਕਰਨ ਉਪਰੰਤ ਜਦੋਂ ਵੋਟਰ ਜਿਸ ਵੀ ਪਾਰਟੀ ਦੇ ਚੋਣ ਨਿਸ਼ਾਨ ਨੂੰ ਦਬਾਏਗਾ ਤਾਂ ਉਸ ਦੀ ਪਰਚੀ ਬਾਹਰ ਨਿਕਲੇਗੀ। ਇਸ ਤੋਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਨੇ ਜਿਸ ਨਿਸ਼ਾਨ ਦਾ ਬਟਨ ਦੱਬਿਆ ਸੀ, ਉਸ ਦੀ ਵੋਟ ਉਸ ਪਾਰਟੀ ਨੂੰ ਹੀ ਪਈ ਹੈ। ਇਸ ਦੇ ਨਾਲ ਕਿਸੇ ਵੀ ਪਾਰਟੀ ਨੂੰ ਹਾਰ ਦਾ ਠੀਕਰਾ ਈਵੀਐਮ ਦੇ ਸਿਰ ਭੰਨ੍ਹਣ ਦਾ ਮੌਕਾ ਨਹੀਂ ਮਿਲੇਗਾ।ਬੈਂਗਲੌਰ ਦੇ ਇੰਜਨੀਅਰਾਂ ਵੱਲੋਂ ਤਿਆਰ ਕੀਤੀਆਂ ਗਈਆਂ ਕਰੀਬ ਢਾਈ ਹਾਜ਼ਰ ਮਸ਼ੀਨਾਂ ਗੁਰਦਾਸਪੁਰ ਪਹੁੰਚ ਚੁੱਕੀਆਂ ਹਨ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

Leave a Reply

Your email address will not be published. Required fields are marked *

My Chatbot
Powered by Replace Me