Home / Breaking News / ਜ਼ਹੀਰ ਅਤੇ ਸਾਗਰਿਕਾ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ

ਜ਼ਹੀਰ ਅਤੇ ਸਾਗਰਿਕਾ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ

ਜ਼ਹੀਰ ਅਤੇ ਸਾਗਰਿਕਾ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ

ਕ੍ਰਿਕਟਰ -15-09-17 ਜ਼ਹੀਰ ਖਾਨ ਅਤੇ ਬਾਲੀਵੁੱਡ ਅਭਿਨੇਤਰੀ ਸਾਗਰਿਕਾ ਘਾਟਗੇ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਦੋਨਾਂ ਦਾ ਵਿਆਹ ਫਿਕਸ ਹੋ ਗਿਆ ਹੈ। ਹਾਲਾਂਕਿ ਬਾਲੀਵੁੱਡ ਅਭਿਨੇਤਰੀ ਸਾਗਰਿਕਾ ਘਾਟਗੇ ਅਤੇ ਕ੍ਰਿਕਟਰ ਜ਼ਹੀਰ ਖਾਨ ਦੀ ਮੰਗਣੀ ਤਾਂ ਕਾਫ਼ੀ ਪਹਿਲਾਂ ਹੋ ਚੁੱਕੀ ਹੈ। ਹੁਣ 38 ਸਾਲ ਦੀ ਸਾਗਰਿਕਾ ਨੇ ਆਪਣੀ ਅਤੇ ਜ਼ਹੀਰ ਦੇ ਵਿਆਹ ਦਾ ਐਲਾਨ ਵੀ ਕਰ ਦਿੱਤਾ ਹੈ।ਸੁਪਰਹਿੱਟ ਫਿਲਮ ਚੱਕ ਦੇ ਇੰਡੀਆ ਫੇਮ ਐਕਟਰੈਸ ਸਾਗਰਿਕਾ ਘਾਟਗੇ ਅਤੇ ਜਹੀਰ ਖਾਨ ਇਸ ਸਾਲ ਨਵੰਬਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ।ਸਾਗਰਿਕਾ ਅਤੇ ਜਹੀਰ ਆਪਣੇ ਵਿਆਹ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ ਅਤੇ ਦੋਨਾਂ ਨੇ ਇਸਦੇ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

About admin

Check Also

ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ਕੀਤੇ ਸ਼ੁਰੂ

ਪ੍ਰਧਾਨ ਮੰਤਰੀ ਦੀ ਕਿਸਾਨ-ਭਲਾਈ ਯੋਜਨਾ ਤਹਿਤ ਹੀ ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ...

Leave a Reply

Your email address will not be published. Required fields are marked *