Breaking News
Home / Breaking News / ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਨਹਿਰੂ ਸਟੇਡੀਅਮ ਵਿਖੇ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਨਹਿਰੂ ਸਟੇਡੀਅਮ ਵਿਖੇ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਨਹਿਰੂ ਸਟੇਡੀਅਮ ਵਿਖੇ

20 ਸਤੰਬਰ ਤੱਕ -18-09-17 ਚੱਲਣ ਵਾਲੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਬਤੌਰ ਮੁਖ ਮਹਿਮਾਨ ਸ਼ਾਮਿਲ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਬੱਡੀ ਦੇ ਨੂਰਪੁਰਬੇਦੀ-ਸ਼੍ਰੀ ਅਨੰਦਪੁਰਸਾਹਿਬ ਬਲਾਕ ਦੇ ਖਿਡਾਰੀਆਂ ਨਾਲ ਜਾਣ-ਪਛਾਣ ਵੀ ਕੀਤੀ।
ਇਸ ਮੌਕੇ ਆਯੌੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਤੇਜ ਨੇ ਕਿਹਾ ਕਿ ਅੱਜ ਦਾ ਇਹ ਖੇਡ ਸਮਾਗਮ ਏਅਰ ਮਾਰਸ਼ਲ ਅਰਜਨ ਸਿੰਘ ਦੀ ਯਾਦ ਨੂੰ ਸਮਰਪਿਤ ਹੈ।

ਉਨਾਂ ਕਿਹਾ ਕਿ ਇਹ ਮਾਣ ਵਾਲੀ ਗਲ ਹੈ ਕਿ ਇਸ ਸੂਬੇ ਦੇ ਇਹ ਦਿੱਗਜ ਵਿਅਕਤੀ ਐਨੇਂ ਉਚੇ ਸਥਾਨ ਤੇ ਪਹੁੰਚੇ ਹਨ। ਉਨਾਂ ਕਿਹਾ ਕਿ ਖੇਡਾਂ ਦੌਰਾਨ ਹਰ ਖਿਡਾਰੀ ਨੂੰ ਟੀਮ ਭਾਵਨਾਂ ਨਾਲ ਖੇਡਦੇ ਹੋਏ ਅਨੁਸ਼ਾਸਨ ਵਿਚ ਰਹਿੰਦੇ ਹੋਏ ਜਿਤ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨਾਂ ਇਹ ਵੀ ਉਮੀਦ ਕੀਤੀ ਕਿ ਵਖ ਵਖ ਬਲਾਕਾਂ ਤੋਂ ਇਥੇ ਖੇਡਣ ਆਏ ਖਿਡਾਰੀ ਚੰਗੀਆਂ ਯਾਦਾਂ ਲੈ ਕੇ ਵਾਪਿਸ ਜਾਣਗੇ ਕਿ ਉਨਾਂ ਨੂੰ ਆਪਣੇ ਸਹਿਪਾਠੀਆਂ ਨਾਲ ਇੰਨਾ ਖੇਡ ਮੁਕਾਬਲਿਆਂ ਵਿਚ ਹਿਸਾ ਲਿਆ ਸੀ

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...

Leave a Reply

Your email address will not be published. Required fields are marked *