Home / Featured / ਡੇਰਾ ਪ੍ਰੇਮੀਆਂ ਵੱਲੋਂ ਮੁੜ ਪੱਤਰਕਾਰਾਂ ਨੂੰ ਧਮਕੀਆਂ

ਡੇਰਾ ਪ੍ਰੇਮੀਆਂ ਵੱਲੋਂ ਮੁੜ ਪੱਤਰਕਾਰਾਂ ਨੂੰ ਧਮਕੀਆਂ

ਡੇਰਾ ਪ੍ਰੇਮੀਆਂ ਵੱਲੋਂ ਮੁੜ ਪੱਤਰਕਾਰਾਂ ਨੂੰ ਧਮਕੀਆਂ

ਡੇਰਾ ਸਿਰਸਾ -19-09-17 ਦੇ ਪੈਰੋਕਾਰਾਂ ਨੇ ਮੁੜ ਤੋਂ ਪੱਤਰਕਾਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਡੇਰਾ ਸਿਰਸਾ ਦੇ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਅਤੇ ਡੇਰੇ ਅੰਦਰਲੇ ਸੱਚ ਦੀਆਂ ਖ਼ਬਰਾਂ ਅਖ਼ਬਾਰਾਂ ਤੇ ਟੀਵੀ ਚੈਨਲਾਂ ਵੱਲੋਂ ਨਸ਼ਰ ਕੀਤੇ ਹਨ। ਗੁੱਸੇ ਵਿੱਚ ਆਏ ਡੇਰਾ ਪੈਰੋਕਾਰਾਂ ਨੇ ਮੁੜ ਪੱਤਰਕਾਰਾਂ ਨੂੰ ਧਮਕੀਆਂ ਦੇਣ ਲੱਗੇ ਹਨ।

ਸਿਰਸਾ ਦੇ ਇੱਕ ਸਥਾਨਕ ਪੱਤਰਕਾਰ ਨੇ ਇਸ ਦੀ ਸ਼ਿਕਾਇਤ ਪੁਲੀਸ ਕੋਲ ਕੀਤੀ ਹੈ, ਜਿਸ ਮਗਰੋਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਧਮਕੀਆਂ ਮਿਲਣ ਕਾਰਨ ਪੱਤਰਕਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

My Chatbot
Powered by Replace Me