Breaking News
Home / Breaking News / ਸਲਾਰੀਆ ਦੀ ਬੇੜੀ ਰਾਮਦੇਵ ਨੇ ਲਾਈ ਪਾਰ

ਸਲਾਰੀਆ ਦੀ ਬੇੜੀ ਰਾਮਦੇਵ ਨੇ ਲਾਈ ਪਾਰ

ਸਲਾਰੀਆ ਦੀ ਬੇੜੀ ਰਾਮਦੇਵ ਨੇ ਲਾਈ ਪਾਰ

ਗੁਰਦਾਸਪੁਰ -22-09-17 ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਮੈਦਾਨ ਵਿੱਚ ਉੱਤਰੇ ਸਵਰਨ ਸਲਾਰੀਆ ਨੇ ਉਨ੍ਹਾਂ ਨੂੰ ਟਿਕਟ ਦਿਵਾਉਣ ਦਾ ਸਾਰਾ ਸਿਹਰਾ ਯੋਗ ਗੁਰੂ ਬਾਬਾ ਰਾਮਦੇਵ ਨੂੰ ਦਿੱਤਾ। ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚੇ ਸਵਰਨ ਸਲਾਰੀਆ ਨੇ ਕਿਹਾ ਕਿ ਇਸ ਚੋਣ ਵਿੱਚ ਉਸ ਦਾ ਮੁਕਾਬਲਾ ਹੋਰ ਸਿਆਸੀ ਪਾਰਟੀ ਨਾਲ ਨਹੀਂ ਸਗੋਂ ਆਪਣੇ ਨਾਲ ਹੀ ਹੈ।

ਸਲਾਰੀਆ ਨੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਾਬਾ ਰਾਮਦੇਵ ਉਨ੍ਹਾਂ ਦੇ ਗੁਰੂ ਹਨ ਤੇ ਉਹ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਸਲਾਰੀਆ ਨੇ ਇਸ ਗੱਲ ਦਾ ਵੀ ਦਾਅਵਾ ਕੀਤਾ ਕਿ ਵਿਨੋਦ ਖੰਨਾ ਦਾ ਪਰਿਵਾਰ ਵੀ ਉਸ ਦੇ ਪੱਖ ਵਿੱਚ ਹੀ ਹੈ।ਦੱਸਣਾ ਬਣਦਾ ਹੈ ਕਿ 11 ਅਕਤੂਬਰ ਨੂੰ ਗੁਰਦਾਸਪੁਰ ਦੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਕਰਵਾਈ ਜਾਣੀ ਹੈ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *