Breaking News
Home / Breaking News / 5 ਲੱਖ ਦਾ ਇਨਾਮ ਹਨੀਪ੍ਰੀਤ ਨੂੰ ਲੱਭਣ ਵਾਲੇ ਨੂੰ

5 ਲੱਖ ਦਾ ਇਨਾਮ ਹਨੀਪ੍ਰੀਤ ਨੂੰ ਲੱਭਣ ਵਾਲੇ ਨੂੰ

5 ਲੱਖ ਦਾ ਇਨਾਮ ਹਨੀਪ੍ਰੀਤ ਨੂੰ ਲੱਭਣ ਵਾਲੇ ਨੂੰ

ਨੇਸ਼ਨ-25-07-17 ਵਾਈਡ ਐਂਟੀ ਕਲਟ ਫਰੰਟ” ਨੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ 5 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ। ਫ਼ਰੰਟ ਦੇ ਪ੍ਰਧਾਨ ‘ਆਪ’ ਲੀਡਰ ਭੁਪਿੰਦਰ ਗੋਰਾ ਹਨ। ਉਨ੍ਹਾਂ ਕਿਹਾ ਕਿ ਇਹ ਇਨਾਮ ਕਿਸੇ ਨਿੱਜੀ ਵਿਅਕਤੀ ਨੂੰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਦਰਅਸਲ ਅਸੀਂ ਪੁਲਿਸ ਦੀ ਮਦਦ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਡੇਰੇ ਭੋਲੇ-ਭਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੱਗ ਰਹੇ ਹਨ। ਇਸੇ ਲਈ ਅਸੀਂ ਇਹ ਫ਼ਰੰਟ ਬਣਾਇਆ ਹੈ ਤਾਂ ਕਿ ਡੇਰਿਆਂ ਨੂੰ ਬੇਨਕਾਬ ਕੀਤਾ ਜਾਵੇ।

About admin

Check Also

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ...

Leave a Reply

Your email address will not be published. Required fields are marked *