Home / Breaking News / 50 ਫੀਸਦੀ ਸੀਟਾਂ ‘ਤੇ ਕਾਂਗਰਸ ਔਰਤਾਂ ਨੂੰ ਲੜਾਏਗੀ :ਨਿਗਮਾਂ ਚੋਣਾਂ

50 ਫੀਸਦੀ ਸੀਟਾਂ ‘ਤੇ ਕਾਂਗਰਸ ਔਰਤਾਂ ਨੂੰ ਲੜਾਏਗੀ :ਨਿਗਮਾਂ ਚੋਣਾਂ

50 ਫੀਸਦੀ ਸੀਟਾਂ ‘ਤੇ ਕਾਂਗਰਸ ਔਰਤਾਂ ਨੂੰ ਲੜਾਏਗੀ :ਨਿਗਮਾਂ ਚੋਣਾਂ

ਸਥਾਨਕ ਸਰਕਾਰਾਂ -27-09-17 ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਜਲੰਧਰ, ਅੰਮਿ੍ਰਤਸਰ, ਲੁਧਿਆਣਾ ਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਦਸੰਬਰ ‘ਚ ਕਰਵਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਵਾਰਡਬੰਦੀ ਦਾ ਕੰਮ ਲਗਭਗ ਪੂਰਾ ਕਰ ਲਿਆ ਗਿਆ ਹੈ।

ਸਿੱਧੂ ਨੇ ਕਿਹਾ ਕਿ ਨਗਰ ਨਿਗਮਾਂ ਤੇ ਕੌਂਸਲਾਂ ਅਤੇ ਪੰਚਾਇਤ ਚੋਣਾਂ ਵਿਚ 50 ਫੀਸਦੀ ਸੀਟਾਂ ‘ਤੇ ਕਾਂਗਰਸ ਔਰਤਾਂ ਨੂੰ ਚੋਣ ਲੜਾਉਣ ਦੀ ਤਿਆਰੀ ਵਿਚ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ। ਹੁਣ ਉਸ ਵਾਅਦੇ ਨੂੰ ਪੂਰਾ ਕਰਨ ਦੀ ਕਵਾਇਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਕਿਸੇ ਸਿਆਸੀ ਦਲ ਵੱਲੋਂ ਚੋਣਾਂ ਵਿਚ 50 ਫੀਸਦੀ ਸੀਟਾਂ ‘ਤੇ ਔਰਤਾਂ ਨੂੰ ਉਮੀਦਵਾਰ ਬਣਾਇਆ ਹੋਵੇ।

About admin

Check Also

ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫਰੰਸ ਦੇ ਪਹਿਲੇ ਦਿਨ ‘ਮੀਡੀਆ ਦੀ ਆਜ਼ਾਦੀ’ ਵਿਸ਼ੇ ‘ਤੇ ਚਰਚਾ

‘ਵਰਲਡ ਪੰਜਾਬੀ ਟੈਲੀਵਿਜ਼ਨ ਰੇਡੀਓ ਅਕੈਡਮੀ’ ਅਤੇ ਸੀ.ਟੀ. ਗਰੁੱਪ ਵਲੋਂ ਪੰਜਾਬ ਜਾਗ੍ਰਿਤੀ ਮੰਚ ਦੇ ਸਹਿਯੋਗ ਨਾਲ ...

Leave a Reply

Your email address will not be published. Required fields are marked *