Breaking News
Home / Featured / ਪੰਜਾਬ ਦੇ ਖ਼ਜ਼ਾਨੇ ਨੂੰ ਮੁੜ ਭਰ ਦੇਵਾਂਗਾ-ਸੁਖਬੀਰ ਬਾਦਲ

ਪੰਜਾਬ ਦੇ ਖ਼ਜ਼ਾਨੇ ਨੂੰ ਮੁੜ ਭਰ ਦੇਵਾਂਗਾ-ਸੁਖਬੀਰ ਬਾਦਲ

ਪੰਜਾਬ ਦੇ ਖ਼ਜ਼ਾਨੇ ਨੂੰ ਮੁੜ ਭਰ ਦੇਵਾਂਗਾ-ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ -4-10-17 ਨੇ ਹਲਕਾ ਗੁਰਦਾਸਪੁਰ ਦੇ ਸਵਰਨ ਸਲਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਤਿੱਬੜ ਵਿੱਚ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦਾ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਦੇ ਕੇ ਸੂਬੇ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਕਾਰਜਾਂ ਤੋਂ ਭੱਜ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇੱਕ ਹਫ਼ਤੇ ਲਈ ਅਕਾਲੀ-ਭਾਜਪਾ ਗੱਠਜੋੜ ਨੂੰ ਮੌਕਾ ਦੇਵੇ, ਉਹ ਪੰਜਾਬ ਦੇ ਖ਼ਜ਼ਾਨੇ ਨੂੰ ਮੁੜ ਭਰ ਕੇ ਦਿਖਾਉਣਗੇ। ਉਨ੍ਹਾਂ ਕਾਂਗਰਸ ਸਰਕਾਰ ’ਤੇ ਦੋਸ਼ ਲਾਇਆ ਕਿ ਅੰਮ੍ਰਿਤਸਰ ਦੇ ਵਿਕਾਸ ਅਤੇ ਬਦਲੀ ਨੁਹਾਰ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਜਾਣ-ਬੁੱਝ ਕੇ ਧੁੰਦਲਾ ਕੀਤਾ ਜਾ ਰਿਹਾ ਹੈ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me