Breaking News
Home / Featured / ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅੱਤਵਾਦ ਨੂੰ ਠੱਲ੍ਹ ਪਈ ਨੋਟਬੰਦੀ ਨਾਲ ਅਰੁਨ ਜੇਤਲੀ

ਅਰੁਨ ਜੇਤਲੀ-09-10-17  ਨੇ ਕਿਹਾ ਹੈ ਕਿ ਨੋਟਬੰਦੀ ਕਾਰਨ ਜੰਮੂ-ਕਸ਼ਮੀਰ ‘ਚ ਵਿਦਰੋਹੀ ਤੇ ਅੱਤਵਾਦੀ ਸਰਗਰਮੀਆਂ ‘ਚ ਤੇਜ਼ੀ ਨਾਲ ਕਮੀ ਆਈ ਹੈ।ਜੇਤਲੀ ਨੇ ਬੀਤੇ ਦਿਨ ਬਰਕਲੇ ਭਾਰਤ ਸੰਮੇਲਨ ਨੂੰ ਵੀਡੀਓ ਕਾਨਫਰਸਿੰਗ ਜਰੀਏ ਸੰਬੋਧਨ ਕਰਦਿਆਂ ਕਿਹਾ ਕਿ ਨੋਟਬੰਦੀ ਕਾਰਨ ਜੰਮੂ-ਕਸ਼ਮੀਰ ਤੇ ਛੱਤੀਸਗੜ੍ਹ ਜਿਹੇ ਰਾਜਾਂ ‘ਚ ਘੁਸਪੈਠ ਤੇ ਅੱਤਵਾਦੀ ਸਰਗਰਮੀਆਂ ‘ਚ ਕਮੀ ਆਈ ਹੈ ਅਤੇ ਪਿਛਲੇ 8-10 ਮਹੀਨਿਆਂ ਤੋਂ ਪਥਰਾਅ ਕਰਨ ਵਾਲਿਆਂ ਦੀਆਂ ਸਰਗਰਮੀਆਂ ਵੇਖਣ ਨੂੰ ਨਹੀਂ ਮਿਲੀਆਂ।

ਆਪਣੇ ਸੰਬੋਧਨ ਦੌਰਾਨ ਜੇਤਲੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਵੱਛ ਭਾਰਤ, ਜੀ. ਐਸ. ਟੀ. ‘ਤੇ ਨੋਟਬੰਦੀ ਜਿਹੀਆਂ ਪਹਿਲਕਦਮੀਆਂ ਦਾ ਅਨੁਕੂਲ ਪ੍ਰਭਾਵ ਪਿਆ ਹੈ। ਜੀ.ਐਸ.ਟੀ. ਤੇ ਨੋਟਬੰਦੀ ਜਿਹੀਆਂ ਪਹਿਲਕਦਮੀਆਂ ਨੇ ਅਰਥਵਿਵਸਥਾ ‘ਚ ਟੈਕਸ ਦਾ ਦਾਇਰਾ ਵਧਾਉਣ ਤੇ ਨਕਦੀ ਨੂੰ ਘੱਟ ਕਰਨ ‘ਚ ਅਹਿਮ ਭੂਮਿਕਾ ਨਿਭਾਈ ਹੈ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me